16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਗੁਰਵਿੰਦਰ ਸਿੰਘ ਨੇ ਬਤੌਰ ਥਾਣਾ ਮੁਖੀ ਬਿਆਸ ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 06-11-2025
ਬਾਬਾ ਬਕਾਲਾ ਸਾਹਿਬ, 5 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਗੁਰਵਿੰਦਰ ਸਿੰਘ ਨੇ ਬਤੌਰ ਥਾਣਾ ਮੁਖੀ ਬਿਆਸ ਆਪਣਾ ਅਹੁਦਾ ਸੰਭਾਲ ਕੇ ਬਕਾਇਦਾ ਕੰਮ ਕਾਜ ਸ਼ੁਰੂ ਕਰ ਦਿੱਤਾ ਹੈ, ਉਹ ਬਟਾਲਾ ਤੋਂ ਬਦਲ ਕੇ ਇੱਥੇ ਪੁੱਜੇ ਹਨ, ਜਦਕਿ ਪਹਿਲੇ ਥਾਣਾ ਮੁਖੀ ਸ਼ਮਸ਼ੇਰ ਸਿੰਘ ਦੀ ਕੱਥੂਨੰਗਲ ਬਦਲੀ ਹੋ ਗਈ ਹੈ | ਜ਼ਿਕਰਯੋਗ ਹੈ ਕਿ ਗੁਰਵਿੰਦਰ ਸਿੰਘ ਇਸ ਤੋਂ ਪਹਿਲਾਂ ਵੀ ਬਤੌਰ ਥਾਣਾ ਮੁਖੀ ਬਿਆਸ ਸੇਵਾਵਾਂ ਨਿਭਾਅ ਚੁੱਕੇ ਹਨ | ਅਹੁਦਾ ਸੰਭਾਲਣ ਤੋਂ ਬਾਅਦ ਗੁਰਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਮੁਹਿੰਮ ਤਹਿਤ ਅਸੀਂ ਪੂਰੀ ਤਰ੍ਹਾਂ ਨਸ਼ਿਆਂ ਦੇ ਖ਼ਿਲਾਫ਼ ਲੜਾਂਗੇ ਅਤੇ ਇਸ ਮਾਮਲੇ ਵਿਚ ਕਿਸੇ ਦਾ ਵੀ ਲਿਹਾਜ ਨਹੀਂ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਪਟਿਆਲਾ ਹੈੱਡ ਆਫਿਸ ਅੱਗੇ ਵਿਸ਼ਾਲ ਧਰਨਾ ਕੱਲ੍ਹ <br/> ਅਗਲੀ ਖ਼ਬਰ 9 ਨੂੰ ਤਰਨਤਾਰਨ 'ਚ ਝੰਡਾ ਮਾਰਚ ਕਰਨ ਦਾ ਐਲਾਨ <br/>
Ad Position 24