10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਬਾਹਰਲੇ ਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਦੇ ਦੋਸ਼ 'ਚ ਕੇਸ ਦਰਜ

Ad Position 21
No active advertisement
ਅਜੀਤ ਡੈਸਕ 01-09-2025
ਰਾਜਪੁਰਾ, 31 ਅਗਸਤ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਮ 'ਤੇ ਧੋਖਾਧੜੀ ਕਰਨ ਦੇ ਦੋਸ਼ 'ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਪੁਲਿਸ ਕੋਲ ਦਰਜ ਸ਼ਿਕਾਇਤ ਮੁਤਾਬਿਕ ਚਮਕੌਰ ਸਾਹਿਬ ਵਾਸੀ ਜਗਦੀਸ਼ ਸਿੰਘ ਨੇ ਦੱਸਿਆ ਕਿ ਦੋਸ਼ੀ ਨੇ ਪਰਿਵਾਰ ਸਮੇਤ ਅਮਰੀਕਾ ਭੇਜਣ ਦਾ ਲਾਰਾ ਲਾ ਕੇ 38 ਲੱਖ 33 ਹਜ਼ਾਰ ਦੀ ਰਕਮ ਵਸੂਲ ਕਰ ਲਈ ਹੈ | ਸ਼ਿਕਾਇਤ ਮੁਤਾਬਿਕ ਬਾਅਦ ਵਿਚ ਨਾ ਤਾਂ ਪੈਸੇ ਹੀ ਵਾਪਸ ਕੀਤੇ ਅਤੇ ਨਾ ਹੀ ਵਿਦੇਸ਼ ਭੇਜਿਆ | ਇਸ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਮਨਿੰਦਰ ਸਿੰਘ, ਕਰਨ ਤਾਜ, ਇੰਦਰਜੀਤ ਕੌਰ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰਤੇਜ ਸਿੰਘ ਅਤਲਾ ਖ਼ੁਰਦ ਐਸ.ਸੀ. ਵਿੰਗ ਦੇ ਜਨਰਲ ਸਕੱਤਰ ਨਿਯੁਕਤ <br/> ਅਗਲੀ ਖ਼ਬਰ ਬਾਰਿਸ਼ ਪੈਣ ਕਾਰਨ ਸ਼ਹਿਰ ਦੇ ਬਾਜ਼ਾਰਾਂ ਅਤੇ ਸੜਕਾਂ ਨੇ ਧਾਰਿਆ ਛੱਪੜਾਂ ਦਾ ਰੂਪ <br/>
Ad Position 24