10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਗੁਰਤੇਜ ਸਿੰਘ ਅਤਲਾ ਖ਼ੁਰਦ ਐਸ.ਸੀ. ਵਿੰਗ ਦੇ ਜਨਰਲ ਸਕੱਤਰ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 01-09-2025
ਪਟਿਆਲਾ, 31 ਅਗਸਤ (ਧਰਮਿੰਦਰ ਸਿੰਘ ਸਿੱਧੂ)-ਗੁਰਤੇਜ ਸਿੰਘ ਅਤਲਾ ਖ਼ੁਰਦ ਜੋ ਕਿ ਲੰਬੇ ਸਮੇਂ ਤੋਂ ਯੂਥ ਅਕਾਲੀ ਦਲ ਵਿਚ ਬਤੌਰ ਜਨਰਲ ਸਕੱਤਰ ਕੰਮ ਕਰ ਰਹੇ ਸਨ, ਦੀ ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਦੇਖਦੇ ਹੋਏ ਸ. ਸੁਖਬੀਰ ਸਿੰਘ ਬਾਦਲ, ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਬਲਵਿੰਦਰ ਸਿੰਘ ਭੂੰਦੜ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ, ਪ੍ਰੇਮ ਕੁਮਾਰ ਅਰੋੜਾ ਜ਼ਿਲ੍ਹਾ ਇੰਚਾਰਜ ਮਾਨਸਾ ਨੇ ਜ਼ਿਲ੍ਹਾ ਮਾਨਸਾ ਦੀ ਟੀਮ ਨੂੰ ਤਕੜਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਵਿਚ ਨਿਯੁਕਤੀਆਂ ਕਰ ਰਹੇ ਹਨ | ਇਸੇ ਤਹਿਤ ਗੁਰਤੇਜ ਸਿੰਘ ਅਤਲਾ ਖ਼ੁਰਦ ਨੂੰ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਸੰਬੰਧੀ ਮਾਮਲਾ ਦਰਜ ਅਗਲੀ ਖ਼ਬਰ ਬਾਹਰਲੇ ਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਦੇ ਦੋਸ਼ 'ਚ ਕੇਸ ਦਰਜ
Ad Position 24