16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਨਿਯੁਕਤ

Ad Position 21
No active advertisement
ਅਜੀਤ ਡੈਸਕ 21-09-2025
ਭਾਦਸੋਂ, 20 ਸਤੰਬਰ (ਪ੍ਰਦੀਪ ਦੰਦਰਾਲਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਧਾਰਮਿਕ ਅਤੇ ਰਾਜਨੀਤਿਕ ਬੁਲਾਰਿਆਂ ਦੀ ਸੂਚੀ ਜਾਰੀ ਕੀਤੀ ਗਈ | ਇਸ ਸੂਚੀ ਵਿਚ ਵਿਧਾਨ ਸਭਾ ਹਲਕਾ ਨਾਭਾ ਦੇ ਸਰਗਰਮ ਆਗੂ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਨੂੰ ਬੁਲਾਰੇ ਦੇ ਤੌਰ 'ਤੇ ਨਿਯੁਕਤ ਕੀਤਾ ਗਿਆ ਹੈ | ਐਡਵੋਕੇਟ ਸ਼ਾਹਪੁਰ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਹਲਕਾ ਨਾਭਾ ਵਿਚ ਸੇਵਾ ਨਿਭਾ ਰਹੇ ਹਨ | ਐਡਵੋਕੇਟ ਸ਼ਾਹਪੁਰ ਨੇ ਪਾਰਟੀ ਪ੍ਰਧਾਨ ਅਤੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਕਿਹਾ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਤਨਦੇਹੀ ਨਿਭਾਉਣਗੇ |
Ad Position 22
No active advertisement
ਪਿਛਲੀ ਖ਼ਬਰ ਕਰੀਅਰ ਮਾਰਗਦਰਸ਼ਨ ਕੌਂਸਲਿੰਗ ਸੈਸ਼ਨ ਕਰਵਾਇਆ ਅਗਲੀ ਖ਼ਬਰ ਹੜ੍ਹ ਪੀੜਤਾਂ ਲਈ 46 ਲੱਖ ਤੋਂ ਵੱਧ ਰਕਮ ਦਾ ਚੈੱਕ ਮੁੱਖ ਮੰਤਰੀ ਨੂੰ ਸੌਂਪਿਆ- ਚੇਅਰਮੈਨ ਹਡਾਣਾ
Ad Position 24