20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਫਤਹਿਪੁਰ ਸਕੂਲ ਵਿਖੇ ਮਨਾਇਆ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ

Ad Position 21
No active advertisement
ਅਜੀਤ ਡੈਸਕ 17-10-2025
ਸਮਾਣਾ, 16 ਅਕਤੂਬਰ (ਸਾਹਿਬ ਸਿੰਘ)-ਬਾਬਾ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਬੰਧਕ ਕਮੇਟੀ, ਪਿ੍ੰਸੀਪਲ ਅਤੇ ਸਮੂਹ ਸਟਾਫ਼ ਵਲੋਂ ਸਕੂਲ ਵਿਚ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਭ ਤੋਂ ਪਹਿਲਾਂ ਸ਼ਬਦ ਗਾਇਨ ਕੀਤਾ ਗਿਆ | ਸਕੂਲ ਪਿ੍ੰਸੀਪਲ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਨਾਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਜੀਵਨੀ ਅਤੇ ਸਿਧਾਂਤਾਂ ਸੰਬੰਧੀ ਵਿਚਾਰ ਸਾਂਝੇ ਕੀਤੇ ਗਏ | ਇਸ ਦੇ ਨਾਲ ਹੀ ਵਿਦਿਆਰਥੀਆਂ ਦੇ ਸ਼ਬਦ-ਗਾਇਨ, ਕਵਿਤਾ, ਪ੍ਰਸ਼ਨੋਤਰੀ ਆਦਿ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ, ਪਿ੍ੰਸੀਪਲ ਅਤੇ ਸਮੂਹ ਅਧਿਆਪਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐਨ. ਆਰ. ਆਈ. ਲੱਖੀ ਸ਼ਰਮਾ ਨੇ ਗੁਰਪ੍ਰੀਤ ਸਿੰਘ ਰਾਜੂ ਖਨਾ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਨਿੱਜੀ ਸਕੂਲ ਵਿਖੇ ਪ੍ਰਬੰਧਕਾਂ ਸਮੇਤ ਜੇ.ਈ.ਸੀ. ਕੰਪਨੀ ਦੇ ਇੰਜੀਨੀਅਰਾਂ ਜੀ.ਐਸ. ਪਦਮ ਵਲੋਂ ਸੋਲਰ ਪਲਾਂਟ ਦਾ ਉਦਘਾਟਨ
Ad Position 24