28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ 'ਚ ਪਰਚਾ ਦਰਜ

Ad Position 21
No active advertisement
ਅਜੀਤ ਡੈਸਕ 07-11-2025
ਰਾਜਪੁਰਾ, 6 ਨਵੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ 'ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਕ ਪੁਲਿਸ ਨੂੰ ਮਨਦੀਪ ਸਿੰਘ ਪੁੱਤਰ ਗੁਲਾਬ ਸਿੰਘ ਵਾਸੀ ਜਾਂਸਲਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਮੁਦਈ ਨੇ ਆਪਣਾ ਮੋਟਰਸਾਇਕਲ ਸ਼ਾਮ ਨਗਰ ਵਿਖੇ ਖੜ੍ਹਾ ਕੀਤਾ ਸੀ ਜਦੋ ਉਹ ਥੋੜ੍ਹੀ ਦੇਰ ਬਾਅਦ ਆਇਆ ਤਾਂ ਵੇਖਿਆ ਕਿ ਉਸ ਦਾ ਮੋਟਰ ਸਾਈਕਲ ਗਾਇਬ ਹੈ | ਉਸ ਨੇ ਇੱਧਰ-ਉੱਧਰ ਕਾਫ਼ੀ ਜਿਆਦਾ ਭਾਲ ਕੀਤੀ ਪਰ ਕਿਤੋਂ ਵੀ ਨਹੀਂ ਮਿਲਿਆ | ਇਸ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਪਰਾਲੀ ਸਾੜਨ ਦੇ ਚਾਰ ਮੁਕੱਦਮੇ ਦਰਜ ਅਗਲੀ ਖ਼ਬਰ ਸੰਤ ਸੀਚੇਵਾਲ ਦੇ ਯਤਨਾਂ ਸਦਕਾ ਮਲੇਸ਼ੀਆ ਤੋਂ ਨੌਜਵਾਨ ਦੀ ਹੋਈ ਘਰ ਵਾਪਸੀ
Ad Position 24