10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਬਾਬਾ ਫ਼ਰੀਦ ਆਗਮਨ ਪੁਰਬ ਦੇ ਤੀਜੇ ਦਿਨ ਟਿੱਲਾ ਬਾਬਾ ਫ਼ਰੀਦ ਵਿਖੇ ਸ੍ਰੀ ਅਖੰਡ ਪਾਠ ਆਰੰਭ

Ad Position 21
No active advertisement
ਅਜੀਤ ਡੈਸਕ 22-09-2025
ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ 2025 ਦੇ ਸਮਾਗਮਾਂ ਦੇ ਤੀਜੇ ਦਿਨ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ | ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਦੀ ਰਹਿਨੁਮਾਈ ਹੇਠ ਸੰਗਤਾਂ ਦੀ ਹਾਜ਼ਰੀ ਵਿਚ ਸ੍ਰੀ ਅਖੰਡ ਪਾਠ ਪ੍ਰਕਾਸ਼ ਹੋਏ ਜਿਨ੍ਹਾਂ ਦੇ ਭੋਗ ਬਾਬਾ ਫ਼ਰੀਦ ਆਗਮਨ ਪੁਰਬ 2025 ਦੇ ਆਖ਼ਰੀ ਦਿਨ 23 ਸਤੰਬਰ 2025 ਦਿਨ ਮੰਗਲਵਾਰ ਨੂੰ ਸਵੇਰੇ 9 ਵਜੇ ਪਾਏ ਜਾਣਗੇ | ਉਪਰੰਤ ਗੁਰਦੁਆਰਾ ਟਿੱਲਾ ਬਾਬਾ ਫ਼ਰੀਦ ਤੋਂ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਦੀ ਸਮਾਪਤੀ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਜਾ ਕੇ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਜ਼ਿਲੇ 'ਚ ਸਵੱਛਤਾ ਹੀ ਸੇਵਾ ਮਿਸ਼ਨ-2025 ਪੰਦ੍ਹਰਵਾੜੇ ਦੀ ਸ਼ੁਰੂਆਤ ਅਗਲੀ ਖ਼ਬਰ ਪੰਜਾਬ ਅੰਦਰ 2027 'ਚ ਲੋਕਾਂ ਦੇ ਅਧਿਕਾਰਾਂ ਦੀ ਚੋਣ ਹੋਵੇਗੀ: ਜਨਾਬ ਨਦੀਮ ਜਾਵੇਦ
Ad Position 24