18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਲੋੜਵੰਦ ਬੱਚਿਆਂ ਨੂੰ ਮਠਿਆਈਆਂ, ਫ਼ਲ ਤੇ ਸਟੇਸ਼ਨਰੀ ਵੰਡ ਕੇ ਮਨਾਈ ਦੀਵਾਲੀ

Ad Position 21
No active advertisement
ਅਜੀਤ ਡੈਸਕ 23-10-2025
ਬਰਗਾੜੀ, 22 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ)-ਰੁਲੀਆ ਸਿੰਘ ਨਗਰ ਬਰਗਾੜੀ ਦੇ ਨਿਵਾਸੀ ਅਪਾਹਜ ਗਾਇਕ ਗੁਰਸੇਵਕ ਸਿੰਘ ਵਲੋਂ ਪ੍ਰਾਇਮਰੀ ਤੱਕ ਦੇ ਲੋੜਵੰਦ ਬੱਚਿਆਂ ਨੂੰ ਮੁਫ਼ਤ ਟਿਊਸ਼ਨ ਰਾਹੀਂ ਸਿੱਖਿਆ ਦਿੱਤੀ ਜਾ ਰਹੀ ਹੈ | ਇਨ੍ਹਾਂ ਲੋੜਵੰਦ ਬੱਚਿਆਂ ਨੂੰ ਅਲਾਇੰਸ ਕਲੱਬ ਬਰਗਾੜੀ ਦੇ ਪ੍ਰਧਾਨ ਡਾ. ਬਲਵਿੰਦਰ ਸਿੰਘ ਸਿਵੀਆਂ ਨੇ ਆਪਣੇ ਪਰਿਵਾਰ ਸਮੇਤ ਦੀਵਾਲੀ ਦੀ ਖੁਸ਼ੀ ਮਠਿਆਈਆਂ, ਫਲ ਤੇ ਸਟੇਸ਼ਨਰੀ ਦਾ ਸਮਾਨ ਵੰਡ ਕੇ ਸਾਂਝੀ ਕੀਤੀ | ਗੁਰਸੇਵਕ ਸਿੰਘ ਨੇ ਕਿਹਾ ਕਿ ਡਾ. ਸਿਵੀਆਂ ਸਿਰਫ਼ ਤਿਉਹਾਰਾਂ ਮੌਕੇ ਹੀ ਬੱਚਿਆਂ ਨੂੰ ਯਾਦ ਨਹੀਂ ਕਰਦੇ ਸਗੋਂ ਹਰ ਸਮੇਂ ਜਦੋਂ ਵੀ ਬੱਚਿਆਂ ਨੂੰ ਸਿੱਖਿਆ ਨਾਲ ਸਬੰਧਿਤ ਸਮਾਨ ਦੀ ਜ਼ਰੂਰਤ ਹੁੰਦੀ ਉਸ ਸਮੇਂ ਹੀ ਉਹ ਬੱਚਿਆਂ ਨੂੰ ਸਿੱਖਿਆ ਦਾ ਲੋੜੀਂਦਾ ਸਮਾਨ ਮੁਹੱਈਆ ਕਰਵਾ ਦਿੰਦੇ ਹਨ | ਇਸ ਮੌਕੇ ਕਲੱਬ ਦੇ ਚੇਅਰਮੈਨ ਸੁਖਜੰਤ ਸਿੰਘ ਸਦਿਉੜਾ, ਭਾਜਪਾ ਆਗੂ ਜਸਪਾਲ ਸਿੰਘ ਪੰਜਗਰਾਈਾ, ਸਤਿੰਦਰ ਸਿੰਘ ਪੱਪੂ ਢਿੱਲੋਂ, ਹਰਦੀਪ ਸਿੰਘ, ਜੋਗਿੰਦਰ ਸਿੰਘ, ਨਰਿੰਦਰ ਗੁਲਾਟੀ, ਸੋਨਾ ਢਿੱਲੋਂ, ਗੁਰਪ੍ਰੀਤ ਸਿੰਘ, ਡਾ. ਜਸਵੀਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਰਜੀ ਖ਼ਰੀਦ ਕੇਂਦਰ ਬਰਗਾੜੀ ਕਾਫ਼ੀ ਜੱਦੋ-ਜਹਿਦ ਬਾਅਦ ਹੋਇਆ ਸ਼ੁਰੂ ਅਗਲੀ ਖ਼ਬਰ ਖਾਣ-ਪੀਣ ਦੀਆਂ ਵਸਤੂਆਂ 'ਤੇ ਘਟੇ ਜੀ. ਐਸ. ਟੀ. ਦਾ ਅਸਰ ਜ਼ਮੀਨੀ ਪੱਧਰ 'ਤੇ ਨਹੀਂ
Ad Position 24