18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਗੁਰਦੁਆਰਾ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 23-10-2025

ਫ਼ਰੀਦਕੋਟ, 22 ਅਕਤੂਬਰ (ਸਟਾਫ਼ ਰਿਪੋਰਟਰ)-ਗੁਰਦੁਆਰਾ ਸਾਹਿਬਜਾਦਾ ਬਾਬਾ ਫ਼ਤਹਿ ਸਿੰਘ ਜੀ ਸੁੰਦਰ ਨਗਰ (ਫ਼ਰੀਦਕੋਟ) ਵਿਖੇ ਬੰਦੀ ਛੋੜ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਭਾਰੀ ਗਿਣਤੀ 'ਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਭਾਈ ਗੁਰਸੇਵਕ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ | ਇਸ ਮੌਕੇ ਕੁਲਵੰਤ ਸਿੰਘ ਮੁੱਖ ਪ੍ਰਬੰਧਕ, ਸੁਖਵਿੰਦਰ ਸਿੰਘ ਜਨਰਲ ਸਕੱਤਰ, ਮੁੱਖ ਗ੍ਰੰਥੀ ਲਖਵਿੰਦਰ ਸਿੰਘ, ਬਾਬਾ ਅਜੀਤ ਸਿੰਘ, ਕੁਲਵਿੰਦਰ ਸਿੰਘ, ਠੇਕੇਦਾਰ ਬਲਬੀਰ ਸਿੰਘ, ਬਲਦੇਵ ਸਿੰਘ, ਰਾਜਾ ਸਿੰਘ, ਸਵਰਨ ਸਿੰਘ, ਮਲਕੀਤ ਸਿੰਘ, ਬੀਬੀ ਅਮਰਜੀਤ ਕੌਰ, ਭਾਈ ਰਜਿੰਦਰ ਸਿੰਘ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋੜੀਕਪੂਰਾ 'ਚ ਮਾਪੇ-ਅਧਿਆਪਕ ਮਿਲਣੀ ਕਰਵਾਈ ਅਗਲੀ ਖ਼ਬਰ ਆਰਜੀ ਖ਼ਰੀਦ ਕੇਂਦਰ ਬਰਗਾੜੀ ਕਾਫ਼ੀ ਜੱਦੋ-ਜਹਿਦ ਬਾਅਦ ਹੋਇਆ ਸ਼ੁਰੂ
Ad Position 24