18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਪਿੰਡ ਡੋਡ ਨਿਵਾਸੀ ਜਸਵੀਰ ਕੌਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 23-10-2025
ਬਾਜਾਖਾਨਾ, 22 ਅਕਤੂਬਰ (ਜੀਵਨ ਗਰਗ)-ਵਿਧਾਨ ਸਭਾ ਹਲਕਾ ਜੈਤੋ ਦੇ ਵਿਧਾਇਕ ਇੰਜ. ਅਮੋਲਕ ਸਿੰਘ ਸਿੰਘ ਦੇ ਕਰੀਬੀ ਰਿਸ਼ਤੇਦਾਰ ਪਿੰਡ ਡੋਡ ਨਿਵਾਸੀ ਧਰਮਹਿੰਦਰ ਸਿੰਘ, ਸੁਖਵਿੰਦਰ ਸਿੰਘ ਦੇ ਸਤਿਕਾਰਯੋਗ ਮਾਤਾ ਅਤੇ ਜਸ਼ਨਪ੍ਰੀਤ ਸਿੰਘ ਤੇ ਗਰਮਨਪ੍ਰੀਤ ਸਿੰਘ ਦੇ ਸਤਿਕਾਰਤ ਦਾਦੀ ਜਸਵੀਰ ਕੌਰ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਮੌਤ 'ਤੇ ਸੀਨੀਅਰ ਕਾਂਗਰਸੀ ਆਗੂ ਦਰਸ਼ਨ ਸਿੰਘ ਢਿੱਲਵਾਂ, ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ, ਸਾਬਕਾ ਸਰਪੰਚ ਪ੍ਰੀਤਪਾਲ ਸਿੰਘ ਬਰਾੜ, ਸਾਬਕਾ ਚੇਅਰਮੈਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ, ਸਰਪੰਚ ਜਗਸੀਰ ਸਿੰਘ, ਰੇਸ਼ਮ ਸਿੰਘ, ਗੁਰਵਿੰਦਰ ਸਿੰਘ, ਇਕਬਾਲ ਸਿੰਘ, ਸਰਪੰਚ ਕੁਲਦੀਪ ਸਿੰਘ, ਸਾਬਕਾ ਸਰਪੰਚ ਪਰਗਟ ਸਿੰਘ, ਸਾਬਕਾ ਸਰਪੰਚ ਕੁਲਵੀਰ ਸਿੰਘ, ਭਗਤ ਸਿੰਘ ਚਹਿਲ, ਸਰਬਜੀਤ ਸਿੰਘ ਨੰਬਰਦਾਰ, ਸਾਬਕਾ ਸਰਪੰਚ ਜਸਮੇਲ ਸਿੰਘ, ਹਰਮੇਲ ਸਿੰਘ, ਜਸਵਿੰਦਰ ਸਿੰਘ, ਬਲਕਰਨ ਸਿੰਘ ਸਰਾਵਾਂ, ਪ੍ਰਧਾਨ ਜਸਵਿੰਦਰ ਸਿੰਘ, ਸਰਪੰਚ ਫ਼ੌਜੀ ਮਾਨ ਲੰਭਵਾਲੀ, ਪ੍ਰਧਾਨ ਨਿਰਮਲ ਸਿੰਘ ਮਿੰਟਾ, ਸਿਮਰਨ ਮਲਹੋਤਰਾ, ਲਛਮਣ ਸਿੰਘ ਭਗਤੂਆਣਾ, ਬਿੱਟੂ, ਅਮਰਜੀਤ ਸਿੰਘ, ਕੁਲਦੀਪ ਸਿੰਘ ਗੋਂਦਾਰਾ, ਜਸਮੇਲ ਸਿੰਘ ਕਾਕਾ ਬਰਾੜ, ਕੇਵਲ ਸ਼ਰਮਾ, ਰਣਧੀਰ ਸਿੰਘ ਢਿੱਲੋਂ ਆਦਿ ਆਗੂਆਂ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਉੱਦਮ ਕਲੱਬ ਜੈਤੋ ਤੇ ਬਲਿਹਾਰ ਫ਼ਾਊਾਡੇਸ਼ਨ ਨੇ ਬੂਟੇ ਵੰਡ ਕੇ ਗਰੀਨ ਦੀਵਾਲੀ ਮਨਾਈ ਅਗਲੀ ਖ਼ਬਰ ਕਿ੍ਸ਼ਨਾ ਵੰਤੀ ਸੇਵਾ ਸੁਸਾਇਟੀ ਨੇ ਮੰਦਬੁੱਧੀ ਬੱਚਿਆਂ ਅਤੇ ਬਜ਼ੁਰਗਾਂ ਨਾਲ ਮਨਾਈ ਦੀਵਾਲੀ
Ad Position 24