19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਜਥੇਦਾਰ ਸ਼ੇਰ ਸਿੰਘ ਮੰਡ ਵਾਲਾ ਦੇ ਦੂਜੀ ਵਾਰ ਜਨਰਲ ਸਕੱਤਰ ਬਣਨ 'ਤੇ ਸਵਾਗਤ

Ad Position 21
No active advertisement
ਅਜੀਤ ਡੈਸਕ 07-11-2025
ਜੈਤੋ, 6 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਾਲ ਹੀ 'ਚ ਹੋਈ ਚੋਣ ਵਿਚ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ ਨੂੰ ਮੁੜ ਜਰਨਲ ਸਕੱਤਰ ਚੁਣੇ ਜਾਣ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਸਿੱਖ ਸੰਗਤ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਨਿਯੁਕਤੀ 'ਤੇ ਸਾਬਕਾ ਵਿਧਾਇਕ ਤੇ ਕੋਰ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ ਮਨਤਾਰ ਸਿੰਘ ਬਰਾੜ, ਸੂਬਾ ਸਿੰਘ ਬਾਦਲ ਮੁੱਖ ਸੇਵਾਦਾਰ ਵਿਧਾਨ ਸਭਾ ਹਲਕਾ ਜੈਤੋ, ਗੁਰਚੇਤ ਸਿੰਘ ਢਿੱਲੋਂ ਬਰਗਾੜੀ ਸਾਬਕਾ ਚੇਅਰਮੈਨ ਮਾਰਕਫੈੱਡ, ਯਾਦਵਿੰਦਰ ਸਿੰਘ ਜ਼ੈਲਦਾਰ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਸ਼੍ਰੋਮਣੀ ਕਮੇਟੀ ਮੈਂਬਰ, ਕੁਲਤਾਰ ਸਿੰਘ ਬਰਾੜ ਸਾਬਕਾ ਚੇਅਰਮੈਨ ਜ਼ਿਲ੍ਹਾ ਫ਼ਰੀਦਕੋਟ, ਪ੍ਰਗਟ ਸਿੰਘ ਡੋਡ ਚੇਅਰਮੈਨ ਖੇਤੀਬਾੜੀ ਵਿਕਾਸ ਬੈਂਕ ਜੈਤੋ, ਜਗਰੂਪ ਸਿੰਘ ਬਰਾੜ ਵਾਈਸ ਚੇਅਰਮੈਨ ਖੇਤੀਬਾੜੀ ਵਿਕਾਸ ਬੈਂਕ ਜੈਤੋ, ਹਰਚਰਨ ਸਿੰਘ ਬਾਠ ਕਰੀਰਵਾਲੀ, ਬੀਬੀ ਅਮਰਜੀਤ ਕੌਰ ਪੰਜਗਰਾਈਾ, ਰਾਜਪਾਲ ਸਿੰਘ ਡੇਲਿਆਂਵਾਲੀ, ਬਲਵੰਤ ਸਿੰਘ ਬਰਾੜ ਕਰੀਰਵਾਲੀ, ਤਰਲੋਚਨ ਸਿੰਘ ਦੁਲੱਟ ਭਗਤੂਆਣਾ, ਇੰਦਰਜੀਤ ਸ਼ਰਮਾ, ਗੁਰਮੀਤ ਸਿੰਘ ਬਰਾੜ ਸਾਬਕਾ ਡਾਇਰੈਕਟਰ ਖੇਤੀਬਾੜੀ ਵਿਕਾਸ ਬੈਂਕ ਜੈਤੋ, ਹਰਮਨਪ੍ਰੀਤ ਸਿੰਘ ਭਗਤੂਆਣਾ, ਸੇਵਾਜੀਤ ਸਿੰਘ ਦੁਲੱਟ ਭਗਤੂਆਣਾ, ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਗੁਰਦੇਵ ਸਿੰਘ, ਸਤਵਿੰਦਰ ਸਿੰਘ ਬਰਾੜ ਰੋੜੀਕਪੂਰਾ, ਸੰਦੀਪ ਸਿੰਘ ਔਲਖ ਰਾਮੇਆਣਾ, ਪ੍ਰੇਮਜੀਤ ਸਿੰਘ ਔਲਖ ਰਾਮੇਆਣਾ, ਨਿਰਮਲ ਸਿੰਘ ਵੜਿੰਗ, ਮਨਦੀਪ ਸਿੰਘ ਰੂਬੀ ਪੰਜਗਰਾਈਾ, ਸਿਕੰਦਰ ਸਿੰਘ ਗਿੱਲ , ਲਾਲੀ ਬਾਦਲ, ਇਕਬਾਲ ਸਿੰਘ ਗੁਰੂ ਕੀ ਢਾਬ, ਗੁਰਚਰਨ ਸਿੰਘ ਜੈਤੋ, ਸੁਖਜਿੰਦਰ ਸਿੰਘ ਧਾਲੀਵਾਲ ਰਾਮੇਆਣਾ, ਅਮਰੀਕ ਸਿੰਘ ਬਰਾੜ ਰਾਮੇਆਣਾ, ਲਾਭ ਸਿੰਘ ਬਰਾੜ (ਸਰਪੰਚ) ਕਰੀਰਵਾਲੀ, ਡਾ. ਸਤਨਾਮ ਸਿੰਘ ਸਿੱਧੂ ਨਿਆਮੀਵਾਲਾ, ਪਿ੍ਥੀਪਾਲ ਸਿੰਘ ਗਿੱਲ ਰਾਮੇਆਣਾ, ਐਡਵੋਕੇਟ ਅਕਾਲ ਜੋਤ ਸਿੰਘ ਕਾਸਮ ਭੱਟੀ, ਲਖਵਿੰਦਰ ਸਿੰਘ ਗਿੱਲ ਰਾਮੇਆਣਾ, ਭਿੰਦਰ ਸਿੰਘ ਬਰਾੜ ਚੈਨਾ, ਗੁਰਤੇਗਪਾਲ ਸਿੰਘ ਸੀਰਾ ਨੰਬਰਦਾਰ, ਜਸਪਾਲ ਸਿੰਘ ਕਾਂਟਾ, ਗੁਰਜੰਟ ਸਿੰਘ ਨੰਬਰਦਾਰ ਰਾਮੂੰਵਾਲਾ, ਮੇਜਰ ਸਿੰਘ ਗੋਂਦਾਰਾ, ਮਨਿੰਦਰ ਸਿੰਘ ਮੱਤਾ, ਸ਼ਵਿੰਦਰ ਪਾਲ ਸਿੰਘ ਰੋਮਾਣਾ ਅਜੀਤ ਸਿੰਘ, ਹਰਦੇਵ ਸਿੰਘ ਰੋੜੀਕਪੂਰਾ, ਡਾ. ਗੁਰਨੈਬ ਸਿੰਘ ਮੱਲਾ, ਜਗਸੀਰ ਸਿੰਘ ਬਾਜਾਖਾਨਾ, ਮੋਦਨ ਸਿੰਘ ਸਾਬਕਾ ਸਰਪੰਚ, ਸੁਖਪਾਲ ਸਿੰਘ ਮੱਤਾ, ਮਨੂੰ ਵਿੱਜ ਵਾੜਾ ਭਾਈ ਕਾ, ਪਵਿੱਤਰ ਸਿੰਘ ਬਰਾੜ ਢੈਪਈ, ਹਰਗੋਬਿੰਦਰ ਸਿੰਘ ਢੈਪਈ, ਮਨਤਾਰ ਸਿੰਘ ਢੈਪਈ, ਜਸਵਿੰਦਰ ਸਿੰਘ ਢੈਪਈ ਆਦਿ ਨੇ ਸ਼ੇਰ ਸਿੰਘ ਮੰਡ ਵਾਲਾ ਨੂੰ ਇਸ ਨਿਯੁਕਤ ਲਈ ਮੁਬਾਰਕਬਾਦ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਰਣਜੀਤ ਸਿੰਘ ਔਲਖ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਫ਼ਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ
Ad Position 24