18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਮੁੱਦਕੀ ਵਾਸੀ ਨੌਜਵਾਨ ਦੀ ਅਮਰੀਕਾ 'ਚ ਟਰੱਕ ਹਾਦਸੇ ਦੌਰਾਨ ਮੌਤ

Ad Position 21
No active advertisement
ਅਜੀਤ ਡੈਸਕ 21-09-2025
ਮੁੱਦਕੀ (ਫਿਰੋਜ਼ਪੁਰ), 20 ਸਤੰਬਰ (ਭਾਰਤ ਭੂਸ਼ਨ ਅਗਰਵਾਲ)-ਸਥਾਨਕ ਕਸਬੇ ਦੇ ਵਸਨੀਕ ਕੁਲਦੀਪ ਸਿੰਘ ਬਰਾੜ ਮਾਹਲੇ ਵਾਲੇ ਮੁੱਦਕੀ ਦੇ ਹੋਣਹਾਰ ਸਪੁੱਤਰ ਰਵਿੰਦਰਪਾਲ ਸਿੰਘ ਰੌਕੀ ਬਰਾੜ (43) ਦੀ ਅਮਰੀਕਾ 'ਚ ਹੋਏ ਭਿਆਨਕ ਹਾਦਸੇ ਦੌਰਾਨ ਟਰੱਕ ਨੂੰ ਅੱਗ ਲੱਗਣ ਕਾਰਨ ਮੌਤ ਹੋ ਗਈ | ਉਹ ਆਪਣੇ ਪਿੱਛੇ ਪਤਨੀ ਤੇ 2 ਬੇਟੇ ਛੱਡ ਗਿਆ | ਬੜੇ ਹੀ ਮਿਲਣਸਾਰ ਤੇ ਨਰਮ ਸੁਭਾਅ ਦੇ ਮਾਲਕ ਰਵਿੰਦਰਪਾਲ ਸਿੰਘ ਰੌਕੀ ਬਰਾੜ ਦੇ ਦਿਹਾਂਤ ਦੀ ਖ਼ਬਰ ਸੁਣਦਿਆਂ ਹੀ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਪਲਾਹ ਸਾਹਿਬ ਦਾ ਸਾਲਾਨਾ ਜੋੜ ਮੇਲਾ ਉਤਸ਼ਾਹ ਨਾਲ ਮਨਾਇਆ ਵੱਡੀ ਗਿਣਤੀ 'ਚ ਸੰਗਤਾਂ ਨੇ ਨਤਮਸਤਕ ਹੋ ਕੇ... ਅਗਲੀ ਖ਼ਬਰ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਦੇ ਮਾਮਲੇ ਵਿਚ ਸਰਕਾਰ ਦੇ ਵਾਅਦੇ ਤੇ ਦਾਅਵੇ ਹਕੀਕਤ ਤੋਂ ਦੂਰ
Ad Position 24