11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵਲੋਂ ਦੁੱਖ ਪ੍ਰਗਟ

Ad Position 21
No active advertisement
ਅਜੀਤ ਡੈਸਕ 22-09-2025

ਅੰਮ੍ਰਿਤਸਰ, 21 ਸਤੰਬਰ (ਹਰਮਿੰਦਰ ਸਿੰਘ)-ਹਰਮੇਲ ਸਿੰਘ ਟੌਹੜਾ ਦੇ ਅਕਾਲ ਚਲਾਣਾ ਕਰਨ 'ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਧਾਮੀ ਨੇ ਕਿਹਾ ਕਿ ਹਰਮੇਲ ਸਿੰਘ ਟੌਹੜਾ ਇਕ ਪੰਥਕ ਪਰਿਵਾਰ ਵਿਚੋਂ ਸਨ, ਜਿਨ੍ਹਾਂ ਨੇ ਸਮਾਜ ਲਈ ਵੱਡੀਆਂ ਸੇਵਾਵਾਂ ਦਿੱਤੀਆਂ। ਹਰਮੇਲ ਸਿੰਘ ਦਾ ਅਕਾਲ ਚਲਾਣਾ ਉਨ੍ਹਾਂ ਦੇ ਪਰਿਵਾਰ ਅਤੇ ਸਮਾਜ ਲਈ ਵੱਡਾ ਘਾਟਾ ਹੈ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਆਪਣੇ ਲੋਕਾਂ ਦੇ ਨਾਲ ਖੜੇ੍ਹਗਾ-ਮੌਂਟੂ ਵੋਹਰਾ <br/> ਅਗਲੀ ਖ਼ਬਰ ਭਾਰਤ ਤੋਂ ਪਾਕਿਸਤਾਨ ਜਾਂਦਾ ਬੰਗਲਾਦੇਸ਼ੀ ਕਾਬੂ
Ad Position 24