29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਰਾਣਾ ਗਿੱਲ ਵਲੋਂ ਅਮਿਤ ਸ਼ਾਹ ਨਾਲ ਪੰਜਾਬ ਦੇ ਮੁੱਦਿਆਂ 'ਤੇ ਚਰਚਾ <br/>

Ad Position 21
No active advertisement
ਅਜੀਤ ਡੈਸਕ 17-10-2025

ਖਰੜ, 16 ਅਕਤੂਬਰ (ਗੁਰਮੁੱਖ ਸਿੰਘ ਮਾਨ)-ਹਲਕਾ ਖਰੜ ਤੋਂ ਭਾਜਪਾ ਆਗੂ ਰਾਣਾ ਰਣਜੀਤ ਸਿੰਘ ਗਿੱਲ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਰਾਣਾ ਗਿੱਲ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਬੀਤੇ ਮਹੀਨਿਆਂ ਦੌਰਾਨ ਪੰਜਾਬ ਵਿਚ ਆਏ ਹੜ੍ਹਾਂ ਤੋਂ ਬਾਅਦ ਬਣੀ ਸਥਿਤੀ ਸਮੇਤ ਪੰਜਾਬ ਦੇ ਸਿਆਸੀ ਤੇ ਰਾਜਸੀ ਮੁੱਦਿਆਂ ਤੋਂ ਜਾਣੂ ਕਰਵਾਇਆ | ਇਸ ਮੌਕੇ ਪੰਜਾਬ ਵਿਚ ਭਾਜਪਾ ਨੂੰ ਹੋਰ ਵਧੇਰੇ ਕਿਵੇਂ ਮਜ਼ਬੂਤ ਕੀਤਾ ਜਾਵੇ, ਸੰਬੰਧੀ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਇੱਟਾਂ-ਪੱਥਰ ਮਾਰ ਕੇ ਵਿਅਕਤੀ ਦੀ ਹੱਤਿਆ ਅਗਲੀ ਖ਼ਬਰ ਤਿਉਹਾਰ ਮਨਾਉਣ ਲਈ ਭਾਰਤੀ ਲੋਕ ਪੈਸਾ ਖਰਚਣ ਲਈ ਦੁਨੀਆ ਭਰ 'ਚ ਮੋਹਰੀ <br/>
Ad Position 24