17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਭੋਜਪੁਰੀ ਸੁਪਰਸਟਾਰ ਖੇਸਾਰੀ ਲਾਲ ਯਾਦਵ ਆਰ.ਜੇ.ਡੀ. 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 17-10-2025
ਪਟਨਾ, 16 ਅਕਤੂਬਰ (ਪੀ.ਟੀ.ਆਈ.)-ਬਿਹਾਰ ਅਤੇ ਪੂਰਬੀ ਉੱਤਰ ਪ੍ਰਦੇਸ਼ ਦੀ ਸਭ ਤੋਂ ਪ੍ਰਸਿੱਧ ਬੋਲੀ ਭੋਜਪੁਰੀ ਦੇ ਸਭ ਤੋਂ ਮਸ਼ਹੂਰ ਗਾਇਕਾਂ ਅਤੇ ਅਦਾਕਾਰਾਂ 'ਚੋਂ ਇਕ, ਭੋਜਪੁਰੀ ਸੁਪਰਸਟਾਰ ਖੇਸਾਰੀ ਲਾਲ ਯਾਦਵ ਵੀਰਵਾਰ ਨੂੰ ਆਰ.ਜੇ.ਡੀ. 'ਚ ਸ਼ਾਮਿਲ ਹੋ ਗਏ | ਯਾਦਵ ਆਪਣੀ ਪਤਨੀ ਚੰਦਾ ਜੋ ਕਿ ਘਰੇਲੂ ਅÏਰਤ ਹੈ ਪਾਰਟੀ 'ਚ ਸ਼ਾਮਿਲ ਹੋਏ ਹਨ ਅਤੇ ਅਜਿਹੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਉਨ੍ਹਾਂ ਦੀ ਪਤਨੀ ਨੂੰ ਪਾਰਟੀ ਵਲੋਂ ਟਿਕਟ ਮਿਲ ਸਕਦੀ ਹੈ | ਉਨ੍ਹਾਂ ਦੀ ਸ਼ਮੂਲੀਅਤ ਦਾ ਐਲਾਨ ਆਰ.ਜੇ.ਡੀ. ਪ੍ਰਧਾਨ ਲਾਲੂ ਪ੍ਰਸਾਦ ਦੇ ਪੁੱਤਰ ਅਤੇ ਬਿਹਾਰ ਵਿਧਾਨ ਸਭਾ ਚੋਣਾਂ ਵਿਚ ਇੰਡੀਆ ਗੱਠਜੋੜ ਦੇ ਚਿਹਰੇ ਤੇਜਸਵੀ ਯਾਦਵ ਨੇ ਦੇਰ ਰਾਤ ਇਕ ਪ੍ਰੈਸ ਕਾਨਫ਼ਰੰਸ ਵਿਚ ਕੀਤਾ |

Ad Position 22
No active advertisement
ਪਿਛਲੀ ਖ਼ਬਰ ਬਿਹਾਰ ਚੋਣਾਂ ਲਈ ਕਾਂਗਰਸ ਵਲੋਂ 48 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਸੂਬਾ ਪ੍ਰਧਾਨ ਰਾਜੇਸ਼ ਰਾਮ ਕੁਟੁੰਬਾ ਤੋਂ ਲੜਨ... ਅਗਲੀ ਖ਼ਬਰ ਅਫ਼ਗਾਨਿਸਤਾਨ-ਪਾਕਿਸਤਾਨ ਟਕਰਾਅ 'ਤੇ ਭਾਰਤ ਰੱਖ ਰਿਹੈ ਨੇੜਿਓਾ ਨਜ਼ਰ <br/>
Ad Position 24