17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਚੀਫ਼ ਜਸਟਿਸ ਗਵਈ 'ਤੇ ਜੁੱਤੀ ਸੁੱਟਣ ਦਾ ਮਾਮਲਾ -ਰਾਕੇਸ਼ ਕਿਸ਼ੋਰ ਦੇ ਖ਼ਿਲਾਫ਼ ਤੌਹੀਨ ਦਾ ਮਾਮਲਾ ਚਲਾਉਣ ਦੀ ਮਨਜ਼ੂਰੀ

Ad Position 21
No active advertisement
ਅਜੀਤ ਡੈਸਕ 17-10-2025
ਨਵੀਂ ਦਿੱਲੀ, 16 ਅਕਤੂਬਰ (ਜਗਤਾਰ ਸਿੰਘ)-ਭਾਰਤ ਦੇ ਚੀਫ਼ ਜਸਟਿਸ ਬੀ.ਆਰ. ਗਵਈ 'ਤੇ ਸੁਪਰੀਮ ਕੋਰਟ ਵਿਚ ਜੁੱਤੀ ਸੁੱਟਣ ਦੀ ਕੋਸ਼ਿਸ਼ ਕਰਨ ਵਾਲੇ ਰਾਕੇਸ਼ ਕਿਸ਼ੋਰ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ¢ ਅਟਾਰਨੀ ਜਨਰਲ ਆਰ. ਵੈਂਕਟਰਮਣੀ ਨੇ ਇਸ ਮਾਮਲੇ ਵਿਚ ਰਾਕੇਸ਼ ਕਿਸ਼ੋਰ ਦੇ ਖ਼ਿਲਾਫ਼ ਤੌਹੀਨ ਦੀ ਕਾਰਵਾਈ ਚਲਾਉਣ ਲਈ ਆਪਣੀ ਮਨਜ਼ੂਰੀ ਦੇ ਦਿੱਤੀ ਹੈ¢ ਅਟਾਰਨੀ ਜਨਰਲ ਦੁਆਰਾ ਤੌਹੀਨ ਦੀ ਮਨਜ਼ੂਰੀ ਦਿੱਤੇ ਜਾਣ ਦੀ ਗੱਲ ਦੀ ਜਾਣਕਾਰੀ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਤਦ ਦਿੱਤੀ, ਜਦ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਮੁਖੀ ਤੇ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਜਾਇਮਾਲਿਆ ਬਾਗਚੀ ਦੀ ਬੈਂਚ ਦੇ ਸਾਹਮਣੇ ਇਸ ਮਾਮਲੇ ਨੂੰ ਉਠਾਇਆ¢

Ad Position 22
No active advertisement
ਪਿਛਲੀ ਖ਼ਬਰ 350ਵੀਂ ਸ਼ਹੀਦੀ ਸ਼ਤਾਬਦੀ ਮੌਕੇ ਨਾਂਦੇੜ 'ਚ 5 ਲੱਖ ਸ਼ਰਧਾਲੂਆਂ ਦੇ ਆਉਣ ਦੀ ਸੰਭਾਵਨਾ ਅਗਲੀ ਖ਼ਬਰ ਬਿਹਾਰ ਚੋਣਾਂ ਲਈ ਕਾਂਗਰਸ ਵਲੋਂ 48 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਸੂਬਾ ਪ੍ਰਧਾਨ ਰਾਜੇਸ਼ ਰਾਮ ਕੁਟੁੰਬਾ ਤੋਂ ਲੜਨ...
Ad Position 24