17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪ੍ਰਧਾਨ ਮੰਤਰੀ ਗੋਆ ਦੇ ਨੇਵੀ ਬੇਸ 'ਤੇ ਮਨਾਉਣਗੇ ਦੀਵਾਲੀ

Ad Position 21
No active advertisement
ਅਜੀਤ ਡੈਸਕ 17-10-2025

ਨਵੀਂ ਦਿੱਲੀ, 16 ਅਕਤੂਬਰ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸਾਲ ਗੋਆ 'ਚ ਸਮੁੰਦਰੀ ਫ਼ੌਜੀਆਂ ਦੇ ਨਾਲ ਦੀਵਾਲੀ ਮਨਾ ਸਕਦੇ ਹਨ। ਇਹ ਜਾਣਕਾਰੀ ਹਲਕਿਆਂ ਦੇ ਹਵਾਲੇ ਨਾਲ ਸਾਹਮਣੇ ਆਈ ਹੈ। ਹਾਸਿਲ ਜਾਣਕਾਰੀ ਮੁਤਾਬਿਕ 'ਆਪ੍ਰੇਸ਼ਨ ਸੰਧੂਰ' ਤੋਂ ਬਾਅਦ ਪ੍ਰਧਾਨ ਮੰਤਰੀ ਪਹਿਲੀ ਵਾਰ ਨੇਵੀ ਬੇਸ 'ਤੇ ਦੀਵਾਲੀ ਮਨਾਉਣਗੇ। ਪਿਛਲੇ 11 ਸਾਲਾਂ ਤੋਂ ਪ੍ਰਧਾਨ ਮੰਤਰੀ ਹਰ ਸਾਲ ਜਵਾਨਾਂ ਦੇ ਨਾਲ ਦੀਵਾਲੀ ਮਨਾਉਂਦੇ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਪਾਕਿ ਨੇ ਭਾਰਤ ਲਈ ਹਵਾਈ ਖੇਤਰ 'ਤੇ ਪਾਬੰਦੀ 23 ਨਵੰਬਰ ਤੱਕ ਵਧਾਈ ਅਗਲੀ ਖ਼ਬਰ ਰੱਖਿਆ ਖੇਤਰ 'ਚ ਆਤਮ ਨਿਰਭਰਤਾ ਦੀ ਬਿਹਤਰੀਨ ਉਦਾਹਰਣ ਹੈ 'ਆਪ੍ਰੇਸ਼ਨ ਸੰਧੂਰ'-ਰਾਜਨਾਥ
Ad Position 24