08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਆਸਟ੍ਰੇਲੀਆ ਦੀ ਸਭ ਤੋਂ ਉੱਚੀ ਚੋਟੀ 'ਤੇ ਝੁਲਾਇਆ ਕੇਸਰੀ ਝੰਡਾ

Ad Position 21
No active advertisement
ਅਜੀਤ ਡੈਸਕ 18-10-2025
ਅੰਮਿ੍ਤਸਰ, 17 ਅਕਤੂਬਰ (ਸੁਰਿੰਦਰ ਕੋਛੜ)-ਦੁਨੀਆਂ ਦੇ ਸਭ ਤੋਂ ਵੱਡੇ ਜਵਾਲਾਮੁਖੀਆਂ 'ਚ ਸ਼ਾਮਿਲ ਅਤੇ ਵਿਸ਼ਵ ਦੇ ਸਭ ਤੋਂ ਉੱਚੇ 'ਫ੍ਰੀ-ਸਟੈਂਡਿੰਗ' ਪਹਾੜ ਮਾਊਾਟ ਕਿਲੀਮੰਜਾਰੋ 'ਤੇ ਕੇਸਰੀ ਨਿਸ਼ਾਨ ਸਾਹਿਬ ਝੁਲਾਉਣ ਵਾਲੇ ਅੰਮਿ੍ਤਸਰ ਦੇ ਤਰੁਣਦੀਪ ਸਿੰਘ ਨੇ ਹੁਣ ਆਸਟ੍ਰੇਲੀਆ ਦੀ ਸਭ ਤੋਂ ਉੱਚੀ ਚੋਟੀ ਮਾਊਾਟ ਕੋਸੀਅਸਕੋ ਦੀ ਸਿਖਰ 'ਤੇ ਨਿਸ਼ਾਨ ਸਾਹਿਬ ਝੁਲਾ ਕੇ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ | 'ਅਜੀਤ' ਉਪ ਦਫ਼ਤਰ ਪਹੁੰਚੇ ਅੰਮਿ੍ਤਸਰ ਦੇ ਮਾਊਾਟੇਨ ਮੈਨ ਵਜੋਂ ਪ੍ਰਸਿੱਧ ਤਰੁਣਦੀਪ ਸਿੰਘ ਨੇ ਆਪਣੀ ਇਸ ਯਾਤਰਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਾਊਾਟ ਕੋਸੀਅਸਜ਼ਕੋ ਆਸਟ੍ਰੇਲੀਆ ਦੀ ਸਭ ਤੋਂ ਉੱਚੀ ਚੋਟੀ ਹੈ | ਆਸਟ੍ਰੇਲੀਆ ਦੇ ਨਿਊ

Ad Position 22
No active advertisement
ਪਿਛਲੀ ਖ਼ਬਰ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਪੂਰੇ ਸੂਬੇ 'ਚ ਮਨਾਇਆ ਜਾਵੇਗਾ-ਨਾਇਬ ਸਿੰਘ ਸੈਣੀ ਇਕ ਨਵੰਬਰ ਤੋ... ਅਗਲੀ ਖ਼ਬਰ ਰਾਜਵੀਰ ਜਵੰਦਾ ਦੀ ਸੜਕ ਹਾਦਸੇ 'ਚ ਮੌਤ ਦਾ ਮਾਮਲਾ ਪੁੱਜਾ ਹਾਈ ਕੋਰਟ
Ad Position 24