24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਮੁੱਖ ਮੰਤਰੀ ਨੇ ਮਜੀਠਾ ਹਲਕੇ ਦੇ ਵਿਕਾਸ ਕਾਰਜਾਂ ਲਈ 122 ਕਰੋੜ ਦੇ ਪ੍ਰੋਜੈਕਟਾਂ ਨੂੰ ਦਿੱਤੀ ਹਰੀ ਝੰਡੀ-ਤਲਬੀਰ ਸਿੰਘ ਗਿੱਲ <br/>

Ad Position 21
No active advertisement
ਅਜੀਤ ਡੈਸਕ 23-10-2025
ਚਵਿੰਡਾ ਦੇਵੀ, 22 ਅਕਤੂਬਰ (ਸਤਪਾਲ ਸਿੰਘ ਢੱਡੇ)-ਪੰਜਾਬ 'ਚ ਆਮ ਆਦਮੀ ਪਾਰਟੀ ਵਲੋਂ ਜਿਥੇ ਸੂਬੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇ ਕੇ ਨਿਵਾਜਿਆ ਜਾ ਰਿਹਾ, ਉਥੇ ਮੁੱਖ ਮੰਤਰੀ ਭਗਵੰਤ ਮਾਨ, ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਤੇ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿਚ ਮਜੀਠਾ ਹਲਕੇ ਨੂੰ ਵਿਕਾਸ ਦੇ ਸਹੀ ਰਸਤੇ 'ਤੇ ਅੱਗੇ ਤੋਰਦਿਆ ਹਲਕੇ ਦੇ ਵਿਕਾਸ ਕਾਰਜਾਂ ਲਈ 122 ਕਰੋੜ ਦੇ ਪ੍ਰੋਜੈਕਟਾਂ ਨੂੰ ਦਿੱਤੀ ਹਰੀ ਝੰਡੀ ਦੇ ਦਿੱਤੀ ਹੈ, ਜਿਸ ਨਾਲ ਹਲਕਾ ਮਜੀਠਾ ਵਿਕਾਸ ਪੱਖੋਂ ਸੂਬੇ ਭਰ ਵਿਚੋਂ ਪਹਿਲੇ ਸਥਾਨ 'ਤੇ ਹੋਵੇਗਾ ਅਤੇ ਆਉਣ ਵਾਲੇ ਦਿਨਾਂ 'ਚ ਹਲਕੇ 'ਚ ਵਿਕਾਸ ਕਾਰਜਾਂ ਦੀ ਹਨੇਰੀ ਆ ਜਾਵੇਗੀ¢ ਇਨ੍ਹਾਂ ਸਬਦਾ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਖਾਸ ਮੁਲਾਕਾਤ ਦੌਰਾਨ ਕੀਤਾ¢ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਇਸ ਸਰਕਾਰ ਤੋਂ ਪੂਰੀ ਤਰ੍ਹਾਂ ਖੁਸ਼ ਹਨ, ਕਿਉਂਕਿ ਸੂਬੇ ਦੀ ਤਰੱਕੀ ਵਾਸਤੇ ਸਰਕਾਰ ਨੇ ਸਿੱਖਿਆ, ਸਿਹਤ, ਖੇਤੀ ਅਤੇ ਰੁਜ਼ਗਾਰ ਦੇ ਖੇਤਰਾਂ 'ਚ ਬਹੁਤ ਵੱਡੇ ਤੇ ਠੋਸ ਕਦਮ ਚੁੱਕੇ ਹਨ, ਜਿਨ੍ਹਾਂ ਦੇ ਨਤੀਜੇ ਪੰਜਾਬ ਵਾਸੀਆਂ ਦੇ ਸਾਹਮਣੇ ਆ ਰਹੇ ਹਨ¢

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਕੈਬਨਿਟ ਮੰਤਰੀਆਂ ਵਲੋਂ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਲਈ ਅਸਾਮ ਦੇ ਮੁੱਖ ਮੰ... ਅਗਲੀ ਖ਼ਬਰ ਜ਼ਮਾਨਤ ਅਰਜ਼ੀਆਂ 'ਚ ਤੱਥ ਛੁਪਾਉਣਾ ਅਦਾਲਤ ਨਾਲ ਧੋਖਾਧੜੀ ਦੇ ਬਰਾਬਰ–ਹਾਈ ਕੋਰਟ <br/>
Ad Position 24