10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਕਰਨੈਲ ਸਿੰਘ ਪੀਰ ਮੁਹੰਮਦ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਖ ਬੁਲਾਰਾ ਨਿਯੁਕਤ ਕਰਨ ਦਾ ਫ਼ੈਸਲਾ ਬੇਹੱਦ ਸ਼ਲਾਘਾਯੋਗ- ਆਗੂ <br/>

Ad Position 21
No active advertisement
ਅਜੀਤ ਡੈਸਕ 22-09-2025

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਸੋਚ ਨੂੰ ਅਤੇ ਪਾਰਟੀ ਦੇ ਪੱਖ ਨੂੰ ਚੰਗੇ ਢੰਗ ਨਾਲ ਮੀਡੀਆ ਰਾਹੀਂ ਲੋਕਾਂ ਤੱਕ ਪਹੁੰਚਾਉਣ ਲਈ ਵੱਖ-ਵੱਖ ਖੇਤਰਾਂ ਲਈ ਬੁਲਾਰੇ ਨਿਯੁਕਤ ਗਏ ਹਨ | ਜਿਸ ਵਿਚ ਮੁੱਖ ਬੁਲਾਰੇ ਸਿਆਸੀ ਖੇਤਰ ਲਈ ਅਤੇ ਮੁੱਖ ਬੁਲਾਰੇ ਧਾਰਮਿਕ ਖੇਤਰ ਲਈ ਨਿਯੁਕਤ ਕੀਤੇ ਗਏ ਹਨ | ਜਥੇ: ਕਰਨੈਲ ਸਿੰਘ ਪੀਰ ਮੁਹੰਮਦ ਜੋ ਕਿ ਹਲਕਾ ਮੋਗਾ ਦੇ ਅਬਜ਼ਰਵਰ ਵੀ ਹਨ ਤੇ ਸਾਬਕਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੂੰ ਪਾਰਟੀ ਦਾ ਮੁੱਖ ਬੁਲਾਰਾ ਨਿਯੁਕਤ ਕਰਨ ਦਾ ਸਵਾਗਤ ਕਰਦੇ ਹਾਂ | ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸੀਨੀਅਰ ਆਗੂਆਂ ਭਾਈ ਜਗਰੂਪ ਸਿੰਘ ਚੀਮਾ, ਗੁਰਮੁਖ ਸਿੰਘ ਸੰਧੂ, ਡਾ. ਕਾਰਜ ਸਿੰਘ, ਗਗਨਦੀਪ ਸਿੰਘ ਰਿਆੜ, ਪ੍ਰਭਜੋਤ ਸਿੰਘ ਫ਼ਰੀਦਕੋਟ, ਹਰਭਿੰਦਰ ਸਿੰਘ ਸੰਧੂ, ਸੁਖਵਿੰਦਰ ਸਿੰਘ ਦੀਨਾਨਗਰ, ਸੁਖਚੈਨ ਸਿੰਘ ਸੰਤੂ ਵਾਲਾ, ਲਖਵਿੰਦਰ ਸਿੰਘ ਸੰਤੂ ਵਾਲਾ ਨੇ ਕਿਹਾ ਕਿ ਕਰਨੈਲ ਸਿੰਘ ਪੀਰ ਮੁਹੰਮਦ ਪਿਛਲੇ ਲੰਮੇ ਸਮੇਂ ਤੋ ਪੰਥਕ ਸਫਾ ਦੇ ਵਿਚਰਦੇ ਆ ਰਹੇ ਹਨ ਅਤੇ ਪਾਰਟੀ ਦਾ ਪੱਖ ਬਹੁਤ ਹੀ ਮਜ਼ਬੂਤੀ ਨਾਲ ਪੇਸ਼ ਕਰਦੇ ਹਨ ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ |

Ad Position 22
No active advertisement
ਪਿਛਲੀ ਖ਼ਬਰ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਮੁੱਖ ਬੁਲਾਰਾ ਨਿਯੁਕਤ ਕਰਨ 'ਤੇ ਸਰਕਲ ਫ਼ਤਿਹਗੜ੍ਹ ਪੰਜਤੂਰ 'ਚ ਖ਼ੁਸ਼ੀ ਦੀ ਲਹਿਰ <b... ਅਗਲੀ ਖ਼ਬਰ ਸ: ਜੋਗਿੰਦਰ ਸਿੰਘ ਮੱਤਾ ਨੂੰ ਸਿਆਸੀ ਤੇ ਗੈਰ ਸਿਆਸੀ ਆਗੂਆਂ ਨੇ ਦਿੱਤੀਆਂ ਸ਼ਰਧਾਂਜਲੀਆਂ
Ad Position 24