17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਮੈਕਰੋ ਗਲੋਬਲ ਕੈਨੇਡਾ ਦੇ ਰਫ਼ਿਊਜ ਹੋਏ ਕੇਸਾਂ ਨੂੰ ਵੀਜ਼ਾ ਦਿਵਾਉਣ ਲਈ ਵਰਦਾਨ-ਡੱਲਾ <br/>

Ad Position 21
No active advertisement
ਅਜੀਤ ਡੈਸਕ 23-10-2025
ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ)-ਆਇਲਟਸ ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ ਉੱਥੇ ਹੀ ਆਪਣੀਆਂ ਸੇਵਾਵਾਂ ਦੇ ਨਾਲ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸੰਸਥਾ ਦੀ ਟੀਮ ਸਦਕਾ ਕੈਨੇਡਾ ਸਟੱਡੀ ਵੀਜ਼ਾ ਲਗਾਤਾਰ ਲਗਵਾਏ ਜਾ ਰਹੇ ਹਨ | ਸਾਡੀ ਟੀਮ ਕਾਲਜ ਅਤੇ ਕੋਰਸ ਦੀ ਚੋਣ ਕਰਨ ਵਿਚ ਪੂਰੀ ਮਦਦ ਕਰਦੀ ਹੈ | ਹਰੇਕ ਵਿਦਿਆਰਥੀ ਫਾਈਲ ਟੀਮ ਦੁਆਰਾ ਚੈੱਕ ਕਰਨ ਤੋਂ ਬਾਅਦ ਹੀ ਲਗਾਈ ਜਾਂਦੀ ਹੈ ਤਾਂ ਜੋ ਵਿਦੇਸ਼ ਜਾ ਕੇ ਕਿਸੇ ਔਖ ਦਾ ਸਾਹਮਣਾ ਨਾ ਕਰਨਾ ਪਵੇ ਉੱਥੇ ਕੈਨੇਡਾ ਪੜ੍ਹਾਈ ਵੀਜ਼ਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੋਣ ਕਰ ਕੇ ਕਈ ਹੋਰ ਇੰਸਟੀਚਿਊਟ ਦੇ ਵੀਜ਼ਾ ਫਾਈਲ ਸੈਕਸ਼ਨ ਦੁਆਰਾ ਵਾਰ-ਵਾਰ ਰਫ਼ਿਊਜਲ ਫਾਈਲਾਂ ਵਾਲੇ ਵਿਦਿਆਰਥੀ ਲਗਾਤਾਰ ਮੈਕਰੋ ਗਲੋਬਲ ਵਿਚ ਪਹੁੰਚ ਕੇ ਨਵੇਂ ਸਿਰਿਓਾ ਫਾਈਲਾਂ ਅਪਲਾਈ ਕਰ ਰਹੇ ਹਨ | ਮੈਕਰੋ ਗਲੋਬਲ ਦੀਆਂ ਇਮੀਗ੍ਰੇਸ਼ਨ ਸੇਵਾਵਾਂ ਦੇ ਨਾਲ-ਨਾਲ ਵਿਦਿਆਰਥੀਆਂ ਦੇ ਉਚੇਰੇ ਭਵਿੱਖ ਲਈ ਆਈਲਟਸ ਦੇ ਚੰਗੇ ਨਤੀਜਿਆਂ ਲਈ ਚੰਗੇ ਟਰੇਨਰਾਂ ਦੁਆਰਾ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ | ਗੁਰਮਿਲਾਪ ਸਿੰਘ ਡੱਲਾ ਵਲੋਂ ਕੈਨੇਡਾ ਵਰਗੇ ਵਿਕਸਿਤ ਦੇਸ਼ਾਂ ਅੰਦਰ ਯੂਨੀਵਰਸਿਟੀ ਤੇ ਕਾਲਜਾਂ ਵਿਚ ਪੜ੍ਹਾਈ ਦੇ ਤੌਰ ਤਰੀਕੇ ਅਤੇ ਘੱਟ ਬੈਂਡ ਜਾਂ ਕਿਸੇ ਹੋਰ ਕਾਰਨ ਰਫ਼ਿਊਜਲ ਫਾਈਲਾਂ ਨੂੰ ਮੁੜ ਲਾਉਣ ਦੇ ਯੋਗ ਬਣਾਉਣ ਲਈ ਮੈਕਰੋ ਗਲੋਬਲ ਅੰਦਰ ਵਿਦਿਆਰਥੀਆਂ ਨੂੰ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ |

Ad Position 22
No active advertisement
ਪਿਛਲੀ ਖ਼ਬਰ 300 ਗਰਾਮ ਹੈਰੋਇਨ ਸਮੇਤ 2 ਨੌਜਵਾਨ ਕਾਬੂ <br/> ਅਗਲੀ ਖ਼ਬਰ ਦੀਵਾਲੀ ਦੀ ਰਾਤ ਮੋਟਰਸਾਈਕਲਾਂ ਦੀ ਵਰਕਸ਼ਾਪ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ <br/>
Ad Position 24