17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਪਹਿਲਵਾਨ ਰਮਨਦੀਪ ਕੌਰ ਫੂਲੇਵਾਲਾ ਨੇ ਜਿੱਤਿਆ ਸੋਨ ਤਗਮਾ <br/>

Ad Position 21
No active advertisement
ਅਜੀਤ ਡੈਸਕ 23-10-2025
ਸਮਾਧ ਭਾਈ, 22 ਅਕਤੂਬਰ (ਜਗਰੂਪ ਸਿੰਘ ਸਰੋਆ)-ਭਾਈ ਬਚਨ ਸਿੰਘ ਕੁਸ਼ਤੀ ਅਖਾੜਾ ਫੂਲੇਵਾਲਾ ਦੀ ਪਹਿਲਵਾਨ ਰਮਨਦੀਪ ਕੌਰ ਨੇ ਸਕੂਲ ਸਟੇਟ ਚੈਂਪੀਅਨਸ਼ਿਪ (ਸ੍ਰੀ ਅੰਮਿ੍ਤਸਰ ਸਾਹਿਬ) ਅੰਡਰ-14 ਦੇ 33 ਕਿੱਲੋ ਭਾਰ ਵਰਗ ਵਿਚ ਸਟੇਟ 'ਚੋਂ ਸੋਨ ਤਗਮਾ ਜਿੱਤ ਕੇ ਆਪਣੇ ਅਖਾੜੇ ਅਤੇ ਮੋਗਾ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਜਿੱਤ ਹਾਸਲ ਕਰਕੇ ਪਿੰਡ ਫੂਲੇਵਾਲਾ ਪੁੱਜਣ 'ਤੇ ਪਹਿਲਵਾਨ ਰਮਨਦੀਪ ਕੌਰ ਅਤੇ ਉਨ੍ਹਾਂ ਦੇ ਕੁਸ਼ਤੀ ਕੋਚ ਪਹਿਲਵਾਨ ਗੁਰਸੇਵਕ ਸਿੰਘ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ | ਇਸ ਸਮੇਂ ਅਮਨਾ ਢਿੱਲੋਂ, ਸੁਰਿੰਦਰ ਸਿੰਘ ਦੇਬੀ, ਪੰਚ ਗੁਰਮੀਤ ਸਿੰਘ, ਜਗਰੂਪ ਸਿੰਘ, ਮਨਦੀਪ ਸਿੰਘ, ਪੰਚ ਜਗਸੀਰ ਸਿੰਘ, ਪੰਚ ਭਰਤ ਸਿੰਘ, ਬਲਜਿੰਦਰ ਸਿੰਘ, ਗੁਰਸ਼ਰਨ ਸਿੰਘ, ਜਗਤਾਰ ਸਿੰਘ ਤਾਰਾ, ਧੰਮਾ ਗਿੱਲ, ਮਾਸਟਰ ਸੁਰਿੰਦਰਪਾਲ ਸਿੰਘ, ਜਗਮੋਹਨ ਸਿੰਘ ਮੋਹਣੀ, ਗੋਰਾ ਫੌਜੀ, ਬਲਵਿੰਦਰ ਸਿੰਘ, ਗੁਰਦਰਸ਼ਨ ਸਿੰਘ, ਗੁਰਜੇਪਾਲ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੇਵਾ, ਸਮਰਪਣ ਅਤੇ ਸਮਾਜਿਕ ਏਕਤਾ ਦਾ ਇਕ ਵਿਲੱਖਣ ਫ਼ਾਰਮੂਲਾ ਹਨ ਦੇਵ ਪਿ੍ਆ ਤਿਆਗੀ <br/> ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਖੇਤੀਬਾੜੀ ਵਿਭਾਗ ਕੋਟ ਈਸੇ ਖਾਂ ਤੋਂ ਮੁਫਤ ਕਣਕ ਬੀਜ ਉਪਲਬਧ-ਡਾ. ਗੁਰਬਾਜ਼ ਸਿੰਘ <br/>
Ad Position 24