18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਮੈਕਰੋ ਗਲੋਬਲ ਆਈਲਟਸ ਤੇ ਸਟੱਡੀ ਵੀਜ਼ਾ ਲਈ ਲੋਕਾਂ ਦੀ ਬਣੀ ਪਹਿਲੀ ਪਸੰੰਦ-ਡੱਲਾ

Ad Position 21
No active advertisement
ਅਜੀਤ ਡੈਸਕ 07-11-2025
ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ)-ਆਈਲਟਸ ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਮੈਕਰੋ ਗਲੋਬਲ ਦੀਆਂ ਵੱਖ-ਵੱਖ ਸੰਸਥਾਵਾਂ 'ਚ ਆਈਲਟਸ ਕਰਨ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਸੰਸਥਾ ਦੁਆਰਾ ਹਰੇਕ ਵਿਦਿਆਰਥੀ ਨੂੰ ਗਰਾਮਰ ਦੇ ਟੈਸਟ ਦੇ ਆਧਾਰ 'ਤੇ ਕਲਾਸ ਦਿੱਤੀ ਜਾਂਦੀ ਹੈ | ਸੰਸਥਾ ਦੇ ਡਾਇਰੈਕਟਰ ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਆਧੁਨਿਕ ਤਰੀਕੇ ਨਾਲ ਆਈਲਟਸ ਦੀ ਤਿਆਰੀ ਕਰਵਾਈ ਜਾਂਦੀ ਹੈ | ਜਿੱਥੇ ਵਿਦਿਆਰਥੀ ਲੋੜੀਂਦੇ ਸਕੋਰ ਪ੍ਰਾਪਤ ਕਰ ਰਹੇ ਹਨ, ਉੱਥੇ ਹੀ ਅੰਗਰੇਜ਼ੀ ਵਿਸ਼ੇ 'ਚ ਕਮਜ਼ੋਰ ਵਿਦਿਆਰਥੀਆਂ ਦੀ ਸਹੂਲਤ ਲਈ ਘਰ ਤਿਆਰੀ ਲਈ ਮੁਫ਼ਤ ਮੈਟੀਰੀਅਲ ਵੀ ਮੁਹੱਈਆ ਕਰਵਾਇਆ ਜਾਂਦਾ ਹੈ | ਸੰਸਥਾ 'ਚ ਕਮਜ਼ੋਰ ਵਿਦਿਆਰਥੀਆਂ ਨੂੰ ਵਾਧੂ ਕਲਾਸਾਂ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਵਿਦਿਆਰਥੀ ਲੋੜੀਂਦੇ ਬੈਂਡ ਹਾਸਲ ਕਰਕੇ ਆਪਣਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਸਕਣ | ਇਸ ਦੇ ਨਾਲ ਵਿਦਿਆਰਥੀ ਸਟੱਡੀ ਵੀਜ਼ਾ ਦੀ ਸਹੂਲਤ ਪ੍ਰਾਪਤ ਕਰ ਸਕਦੇ ਹਨ | ਸਾਡੀ ਟੀਮ ਕਾਲਜ ਤੇ ਕੋਰਸ ਦੀ ਚੋਣ ਕਰਨ ਵਿਚ ਪੂਰੀ ਮਦਦ ਕਰਦੀ ਹੈ ਤਾਂ ਜੋ ਵਿਦੇਸ਼ ਜਾ ਕੇ ਵਿਦਿਆਰਥੀ ਨੂੰ ਔਖ ਦਾ ਸਾਹਮਣਾ ਨਾ ਕਰਨਾ ਪਵੇ ਤੇ ਸਟੂਡੈਂਟਸ ਨਾਲ ਹੀ ਵਰਕ ਪਰਮਿਟ ਅਪਲਾਈ ਕਰ ਸਕਦੇ ਹਨ | ਸੰਸਥਾ ਦੁਆਰਾ ਹਰੇਕ ਕੰਮ ਪਾਰਦਰਸ਼ਤਾ ਦੇ ਨਾਲ ਕੀਤਾ ਜਾਂਦਾ ਹੈ ਤੇ ਸਟੱਡੀ ਵੀਜ਼ਾ ਦੇ ਨਾਲ-ਨਾਲ ਓਪਨ ਵਰਕ ਪਰਮਿਟ ਤੇ ਵਿਜ਼ਟਰ ਵੀਜ਼ਾ ਬਾਰੇ ਵੀ ਜਾਣਕਾਰੀ ਲੈ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਰਜਿੰਦਰਾ ਸੀਨੀਅਰ ਸੈਕੰਡਰੀ ਸਕੂਲ 'ਚ ਫੁੱਟਬਾਲ ਦਿਵਸ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਦਿਆਂ ਸਾਨੂੰ ਗ਼ਰੀਬਾਂ ਦੀ ਸੇਵਾ ਕਰਨੀ ਚਾਹੀਦੀ ਹੈ-ਡਾ. ਗਰਗ
Ad Position 24