25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਲੈਬ ਸਹਾਇਕ ਯੂਨੀਅਨ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ

Ad Position 21
No active advertisement
ਅਜੀਤ ਡੈਸਕ 21-09-2025
ਸੰਗਰੂਰ, 20 ਸਤੰਬਰ (ਅਮਨਦੀਪ ਸਿੰਘ ਬਿੱਟਾ) - ਸਰਕਾਰੀ ਪੋਲੀਟੈਕਨਿਕ ਕਾਲਜ ਲੈਬ ਸਹਾਇਕ ਯੂਨੀਅਨ ਪੰਜਾਬ ਦੀ ਮੀਟਿੰਗ ਦੌਰਾਨ ਵੱਖ-ਵੱਖ ਅਹੁਦੇਦਾਰਾਂ ਦੀ ਚੋਣ ਦੀ ਕੀਤੀ ਗਈ | ਮੀਟਿੰਗ ਦੌਰਾਨ ਸ੍ਰੀ ਘਣਸ਼ਾਮ ਨੂੰ ਸੂਬਾ ਪ੍ਰਧਾਨ, ਰਾਜੇਸ਼ ਕੁਮਾਰ ਨੂੰ ਮੀਤ ਪ੍ਰਧਾਨ, ਹਰਜੀਤ ਸਿੰਘ ਨੂੰ ਸਕੱਤਰ, ਭਵਦੀਪ ਨੂੰ ਜਨਰਲ ਸਕੱਤਰ, ਚਮਕੌਰ ਸਿੰਘ ਵਧੀਕ ਸਕੱਤਰ, ਬਲਜਿੰਦਰ ਸਿੰਘ ਨੂੰ ਪੈੱ੍ਰਸ ਸਕੱਤਰ, ਵਾਸਦੇਵ ਸਿੰਘ ਨੂੰ ਵਿੱਤ ਸਕੱਤਰ, ਸ੍ਰੀਮਤੀ ਰੇਖਾ ਅਤੇ ਹੀਰਾ ਲਾਲ ਨੂੰ ਕੈਸ਼ੀਅਰ ਸਰਬਸੰਮਤੀ ਨਾਲ ਚੁਣਿਆ ਗਿਆ | ਨਵੀਂ ਯੂਨੀਅਨ ਵਲੋਂ ਲੈਬ ਸਹਾਇਕਾ ਦਾ ਬੰਦ ਪਿਆ ਪ੍ਰਮੋਸ਼ਨ ਚੈਨਲ ਖੁਲ੍ਹਵਾਉਣ ਅਤੇ ਹੋਰ ਮਸਲਿਆਂ ਨੂੰ ਸਰਕਾਰ ਅੱਗੇ ਉਠਾਉਣ ਦਾ ਭਰੋਸਾ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਬੀਬੀ ਮਨਪ੍ਰੀਤ ਕੌਰ ਸਿੱਧੂ ਸਰੌਦ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਪੰਜਾਬ ਸਰਕਾਰ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ - ਚੀਮਾ
Ad Position 24