29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਵੱਖ-ਵੱਖ ਸੜਕ ਦੁਰਘਟਨਾ 'ਚ ਤਿੰਨ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 17-10-2025
ਬਠਿੰਡਾ, 16 ਅਕਤੂਬਰ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਸਮਾਜ ਸੇਵੀ ਮਨੁੱਖਤਾ ਨੂੰ ਸਮਰਪਿਤ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰਾਂ ਵਿੱਕੀ ਕੁਮਾਰ, ਰਾਜਿੰਦਰ ਕੁਮਾਰ, ਸੰਦੀਪ ਗਿੱਲ ਆਦਿ ਵਲੋਂ ਵੱਖ-ਵੱਖ ਸਥਾਨਾਂ 'ਤੇ ਪਹੁੰਚ ਕੇ ਜ਼ਖ਼ਮੀਆਂ ਐਂਬੂਲੈਂਸ ਸਹੂਲਤ ਪ੍ਰਦਾਨ ਕਰਕੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ | ਇਕ ਘਟਨਾ ਸਥਾਨਕ ਬਰਨਾਲਾ ਰੋਡ ਫਲਾਈਓਵਰ ਬਿ੍ਜ 'ਤੇ ਇਕ ਅਣਪਛਾਤਾ ਵਾਹਨ ਦੀ ਟੱਕਰ ਨਾਲ ਸੁਦਾਮਾ ਨਾਮਕ ਵਿਅਕਤੀ ਵਾਸੀ ਮਾਤਾ ਜੀਵੀ ਨਗਰ ਗੰਭੀਰ ਜ਼ਖਮੀ ਹੋ ਗਿਆ | ਇਕ ਹੋਰ ਘਟਨਾ ਪੁੱਡਾ ਮਾਰਕੀਟ ਦੇ ਨੇੜੇ ਇਕ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਕਰਨ ਵਾਸੀ ਗੋਪਾਲ ਨਗਰ ਗੰਭੀਰ ਜ਼ਖ਼ਮੀ ਹੋ ਗਿਆ | ਇਸ ਤੋਂ ਇਲਾਵਾ ਸਥਾਨਕ ਬਾਬਾ ਦੀਪ ਸਿੰਘ ਨਗਰ ਰੇਲਵੇ ਕਰਾਸਿੰਗ ਨੇੜੇ ਇਕ ਨÏਜਵਾਨ ਵਿਸ਼ਨੂੰ ਵਾਸੀ ਫ਼ਾਜ਼ਿਲਕਾ ਨੂੰ ਅਣਪਛਾਤੇ ਵਾਹਨ ਟੱਕਰ ਮਾਰ ਕੇ ਫ਼ਰਾਰ ਹੋ ਗਿਆ¢
Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਦੇ ਤਿਉਹਾਰ ਮੌਕੇ ਲਾਇਨਜ਼ ਕਲੱਬ ਗਰੇਟਰ ਵੱਲੋਂ ਪ੍ਰੋਗਰਾਮ ਦਾ ਆਯੋਜਨ ਅਗਲੀ ਖ਼ਬਰ ਪੰਥਕ ਉਮੀਦਵਾਰ ਭਾਈ ਮਨਦੀਪ ਸਿੰਘ ਖ਼ਾਲਸਾ ਦੇ ਹੱਕ 'ਚ ਪ੍ਰਚਾਰ ਲਈ ਜਥਾ ਰਵਾਨਾ <br/>
Ad Position 24