11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਨੌਜਵਾਨ ਪੁੱਤ ਦਾ ਸੰਸਾਰ ਤੋਂ ਚਲੇ ਜਾਣਾ ਅਸਹਿ ਵਿਛੋੜਾ - ਲਖਵੀਰ ਸਿੰਘ ਗਰੇਵਾਲ <br/>

Ad Position 21
No active advertisement
ਅਜੀਤ ਡੈਸਕ 18-10-2025
ਮਲੇਰਕੋਟਲਾ, 17 ਅਕਤੂਬਰ (ਮੁਹੰਮਦ ਹਨੀਫ਼ ਥਿੰਦ) - ਪੰਜਾਬ ਦੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਅਤੇ ਸਾਬਕਾ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਦੇ ਨੌਜਵਾਨ ਸਪੁੱਤਰ ਆਕਿਲ ਅਖ਼ਤਰ ਦੇ ਅਚਾਨਕ ਹੋਏ ਦਿਹਾਂਤ 'ਤੇ ਜਿੱਥੇ ਇਲਾਕੇ ਭਰ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ | ਉਥੇ ਹੀ ਮਲੇਰਕੋਟਲਾ ਦੇ ਕੁਠਾਲਾ ਪਿੰਡ ਦੇ ਜੰਮਪਲ ਕੈਨੇਡਾ (ਸਰੀ) ਦੇ ਪੱਕੇ ਵਸਨੀਕ ਸ. ਲਖਵੀਰ ਸਿੰਘ ਗਰੇਵਾਲ ਸਾਬਕਾ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਸੰਗਰੂਰ (ਮਲੇਰਕੋਟਲਾ) ਨੇ ਮਿ੍ਤਕ ਆਕਿਲ ਅਖ਼ਤਰ ਦੇ ਅਚਾਨਕ ਹੋਏ ਦਿਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇੱਕ ਨੌਜਵਾਨ ਪੁੱਤ ਦਾ ਸੰਸਾਰ ਤੋਂ ਚਲੇ ਜਾਣਾ ਇੱਕ ਅਸਿਹ ਵਿਛੋੜਾ ਹੁੰਦਾ ਹੈ, ਓਥੇ ਹੀ ਉਨ੍ਹਾਂ ਇਸ ਦੁੱਖ ਦੀ ਘੜੀ ਵਿਚ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ, ਸਾਬਕਾ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਅਤੇ ਮਲੇਰਕੋਟਲਾ ਹਾਊਸ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਦੀ ਮਗਫ਼ਰਿਤ ਅਤੇ ਪਰਿਵਾਰ ਨੂੰ ਰੱਬ ਦਾ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸੋਸ਼ਲ ਵੈੱਲਫੇਅਰ ਕਮੇਟੀ ਨੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਦਿੱਤਾ ਹੋਕਾ - ਭੁਪਿੰਦਰ ਸ਼ਰਮਾ <br/> ਅਗਲੀ ਖ਼ਬਰ ਡੀ.ਏ.ਪੀ. ਦੀ ਕਮੀ ਨੂੰ ਪੂਰਾ ਕਰੇ ਪੰਜਾਬ ਸਰਕਾਰ- ਕਿਸਾਨ ਯੂਨੀਅਨ
Ad Position 24