23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਪਾਵਰਕਾਮ ਅਤੇ ਟਰਾਂਸਕੋ ਠੇਕਾ ਮਜ਼ਦੂਰ ਯੂਨੀਅਨ ਵਲੋਂ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਵਿਖੇ ਮੀਟਿੰਗ <br/>

Ad Position 21
No active advertisement
ਪਾਵਰ ਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਜਥੇਬੰਦੀ ਵਿਚ ਸ਼ਾਮਿਲ ਹੋਏ ਬਿਜਲੀ ਬੋਰਡ ਦੇ ਕੱਚੇ ਮੁਲਾਜ਼ਮਾਂ ਨੂੰ ਹਾਰ ਪਾ ਕੇ ਸਨਮਾਨਿਤ ਕਰਦੇ ਹੋਏ | ਅਜੀਤ ਤਸਵੀਰ <br/> 21-09-2025
ਫ਼ਿਰੋਜ਼ਪੁਰ, 20 ਸਤੰਬਰ (ਸੁਖਵਿੰਦਰ ਸਿੰਘ)- ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਆਗੂਆਂ ਵਲੋਂ ਸਾਰਾਗੜ੍ਹੀ ਗੁਰਦੁਆਰਾ ਵਿਖੇ ਮੀਟਿੰਗ ਕੀਤੀ ਗਈ ਜਿਸ ਵਿਚ ਟੈਲੀ ਪਰਫਾਰਮੈਂਸ ਕੰਪਨੀ ਰਾਹੀ ਬਿਜਲੀ ਬੋਰਡ ਅੰਦਰ ਨੋਡਲ ਕੰਪਲੇਟ ਸੈਂਟਰ ਉੱਪਰ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਤੇ ਬਿਜਲੀ ਬੋਰਡ ਦੀ ਮੈਨੇਜਮੈਂਟ ਦੇ ਨਾਲ ਚੱਲ ਰਹੇ ਸੰਘਰਸ਼ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਸਾਥੀਆਂ ਨੇ ਜਥੇਬੰਦੀ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਗਿਆ, ਅਸੀਂ ਉਨ੍ਹਾਂ ਦਾ ਜਥੇਬੰਦੀ 'ਚ ਆਉਣ 'ਤੇ ਸਵਾਗਤ ਕਰਦੇ ਹਾਂ | ਇਸ ਮੌਕੇ ਸਰਕਲ ਪ੍ਰਧਾਨ ਸ਼ੇਰ ਸਿੰਘ, ਵਿਸ਼ਾਲ ਤੇਜ਼ੀ, ਰਾਜਵਿੰਦਰ ਸਿੰਘ ਸਬ ਅਰਬਨ ਡਿਵੀਜ਼ਨ, ਕੁਲਵਿੰਦਰ ਸਿੰਘ ਸਿਟੀ, ਗਗਨਦੀਪ ਸਿੰਘ, ਹਰਜਿੰਦਰ ਸਿੰਘ, ਸੈਮ ਜੋਸ਼ੀ ਕੈਂਟ ਸ਼ਾਮਿਲ ਰਹੇ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਠਾਠ ਨਾਨਕਸਰ ਛਾਂਗਾ ਖ਼ੁਰਦ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸੰਤ ਕਬੀਰ ਕਾਲਜ ਜ਼ੀਰਾ ਨੇ ਆਰਮੀ ਕੈਂਟੋਨਮੈਂਟ ਵਿਖੇ ਜਾਗਰੂਕਤਾ ਕੈਂਪ ਲਗਾਇਆ <br/>
Ad Position 24