23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਵੈਰੜ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ <br/>

Ad Position 21
No active advertisement
ਸਵ. ਹਰਚਰਨ ਸਿੰਘ ਵੈਰੜ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਰਾਣਾ ਗੁਰਮੀਤ ਸਿੰਘ ਸੋਢੀ | ਤਸਵੀਰ-ਰਾਜਿੰਦਰ ਸਿੰਘ ਹਾਂਡਾ <br/> 21-09-2025
ਮਮਦੋਟ, 20 ਸਤੰਬਰ (ਰਾਜਿੰਦਰ ਸਿੰਘ ਹਾਂਡਾ/ਸੁਖਦੇਵ ਸਿੰਘ ਸੰਗਮ)-ਸੀਨੀਅਰ ਅਕਾਲੀ ਆਗੂ ਤੇ ਮਾਰਕੀਟ ਕਮੇਟੀ ਮਮਦੋਟ ਦੇ ਸਾਬਕਾ ਚੇਅਰਮੈਨ ਹਰਚਰਨ ਸਿੰਘ ਵੈਰੜ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੇ ਸਪੁੱਤਰਾਂ ਭੁਪਿੰਦਰ ਸਿੰਘ ਵੈਰੜ, ਡਾਕਟਰ ਰੁਪਿੰਦਰ ਸਿੰਘ ਵੈਰੜ, ਭਤੀਜੇ ਨੰਬਰਦਾਰ ਵਰਿੰਦਰ ਸਿੰਘ ਵੈਰੜ, ਨਗਰ ਪੰਚਾਇਤ ਮਮਦੋਟ ਦੇ ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਵੈਰੜ ਨਾਲ ਸਾਬਕਾ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਾਣਾ ਗੁਰਮੀਤ ਸਿੰਘ ਸੋਢੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਵਿੰਦਰ ਸਿੰਘ ਜੰਗ ਤੇ ਨਸੀਬ ਸਿੰਘ ਸੰਧੂ, ਸਾਬਕਾ ਚੇਅਰਮੈਨ ਰਵੀ ਦੱਤ ਚਾਵਲਾ, ਸਾਬਕਾ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਕਾਕੜ, ਮੰਡਲ ਪ੍ਰਧਾਨ ਵਿਕਰਮਜੀਤ ਸਿੰਘ ਪੋਜੋ ਕੇ, ਸਵਰਨ ਸਿੰਘ ਨੰਬਰਦਾਰ ਅਲਫੂ ਕੇ, ਸੁਰਿੰਦਰ ਪਾਲ ਸਿੰਘ ਸਮੇਤ ਕਈ ਹੋਰ ਆਗੂਆਂ ਵਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਕੀਤਾ ਜਾਗਰੂਕ <br/> ਅਗਲੀ ਖ਼ਬਰ ਸ਼ਰਧਾ 'ਤੇ ਭਾਰੀ ਪਿਆ ਲਾਲਚ, ਮਾਤਾ ਨਹਿਰਾਂ ਵਾਲੀ ਦੇ ਮੰਦਰ 'ਚੋਂ ਚੋਰੀ ਹੋਇਆ ਚਾਂਦੀ ਦਾ ਸਾਮਾਨ <br/>
Ad Position 24