30-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਹੈਰੋਇਨ ਸਮੇਤ ਗਿ੍ਫਤਾਰ ਕਰਕੇ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 17-10-2025
ਫਿਰੋਜ਼ਪੁਰ, 16 ਅਕਤੂਬਰ (ਸੁਖਵਿੰਦਰ ਸਿੰਘ)- ਸਿਟੀ ਥਾਣਾ ਫਿਰੋਜ਼ਪੁਰ ਵਿਚ ਇਕ ਵਿਅਕਤੀ ਤੋਂ 5.2 ਗਰਾਮ ਹੈਰੋਇਨ ਬਰਾਮਦ ਕਰਕੇ ਮੁਕੱਦਮਾ ਦਰਜ ਕੀਤਾ ਗਿਆ | ਸਿਟੀ ਥਾਣਾ ਦੇ ਸਹਾਇਕ ਥਾਣੇ ਦਾ ਸੁਖਚੈਨ ਸਿੰਘ ਨੇ ਦੱਸਿਆ ਹੈ ਕਿ ਦੌਰਾਨੇ ਗਸ਼ਤ ਚੰਦਰ ਪ੍ਰਕਾਸ਼ ਪੁੱਤਰ ਬੱਬੂ ਪਾਲ ਪੁੱਤਰ ਜਨਕ ਨਾਥ ਵਾਸੀ ਗਲੀ ਨੰਬਰ ਚਾਰ ਬਸਤੀ ਟੈਂਕਾਂ ਵਾਲੀ ਫਿਰੋਜ਼ਪੁਰ ਕੈਂਟ ਤੋਂ ਹੈਰੋਇਨ 5.2 ਗਰਾਮ ਬਰਾਮਦ ਹੋਈ |
Ad Position 22
No active advertisement
ਪਿਛਲੀ ਖ਼ਬਰ ਐੱਸ.ਐੱਸ.ਐਮ. ਸਕੂਲ ਕੱਸੋਆਣਾ ਦੇ ਵਿਦਿਆਰਥੀਆਂ ਨੇ ਪੰਜਾਬ ਸਟੇਟ ਬੇਸਬਾਲ ਚੈਂਪੀਅਨਸ਼ਿਪ 'ਚ ਚਾਂਦੀ ਦੇ ਤਗਮੇ ਜਿੱਤੇ <br... ਅਗਲੀ ਖ਼ਬਰ ਗੁਰਦੁਆਰਾ ਟਿੱਬਾ ਸਾਹਿਬ 'ਚ ਤਿੰਨ ਦਿਨਾਂ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ <br/>
Ad Position 24