16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਪੁਲਿਸ ਨੇ ਹੈਰੋਇਨ ਸਮੇਤ ਨੌਜਵਾਨ ਕੀਤਾ ਕਾਬੂ

Ad Position 21
No active advertisement
ਅਜੀਤ ਡੈਸਕ 18-10-2025
ਫਿਰੋਜ਼ਪੁਰ, 17 ਅਕਤੂਬਰ (ਸੁਖਵਿੰਦਰ ਸਿੰਘ)- ਸਿਟੀ ਥਾਣਾ ਫਿਰੋਜ਼ਪੁਰ ਵਿਚ 5.5 ਗਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕੀਤਾ ਹੈ | ਇੰਸਪੈਕਟਰ ਜਤਿੰਦਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਨੇ ਦੱਸਿਆ ਹੈ ਕਿ ਦੌਰਾਨੇ ਗਸ਼ਤ ਸੰਜੂ ਪੁੱਤਰ ਘੱਕਰ ਉਰਫ਼ ਅਜੇ ਵਾਸੀ ਪੁਰਾਣੇ ਸਬਜ਼ੀ ਮੰਡੀ ਬਗ਼ਦਾਦੀ ਗੇਟ ਫਿਰੋਜ਼ਪੁਰ ਸ਼ਹਿਰ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਤਲਾਸ਼ੀ ਦੌਰਾਨ ਤੋਂ 5.5 ਗਰਾਮ ਹੈਰੋਇਨ ਬਰਾਮਦ ਕਰਕੇ ਸਿਟੀ ਥਾਣਾ ਫਿਰੋਜ਼ਪੁਰ 'ਚ ਮਾਮਲਾ ਦਰਜ ਕੀਤਾ |
Ad Position 22
No active advertisement
ਪਿਛਲੀ ਖ਼ਬਰ 2 ਪਿਸਤੌਲ, 1 ਦੇਸੀ ਕੱਟਾ, 8 ਰੌਂਦਾਂ ਸਮੇਤ ਇਕ ਵਿਅਕਤੀ ਪੁਲਿਸ ਵਲੋਂ ਗਿ੍ਫਤਾਰ ਅਗਲੀ ਖ਼ਬਰ ਕੇਂਦਰੀ ਜੇਲ੍ਹ ਦੇ ਹਵਾਲਾਤੀ ਤੋਂ ਮੋਬਾਈਲ ਫੋਨ ਬਰਾਮਦ ਕਰ ਮਾਮਲਾ ਦਰਜ
Ad Position 24