18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਇਨਸੀਟੂ ਵਿਧੀ ਰਾਹੀਂ ਪਰਾਲੀ ਸਾਂਭਣਾ ਇਕ ਕਾਰਗਰ ਤਰੀਕਾ- ਖੇਤੀਬਾੜੀ ਵਿਕਾਸ ਅਫ਼ਸਰ <br/>

Ad Position 21
No active advertisement
ਅਜੀਤ ਡੈਸਕ 23-10-2025
ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਖੇਤੀਬਾੜੀ ਵਿਭਾਗ ਗੁਰੂਹਰਸਹਾਏ ਵਲੋਂ ਆਪਣੇ ਅਧੀਨ ਪੈਂਦੇ ਪਿੰਡਾਂ ਦੇ ਕਿਸਾਨਾਂ ਨੂੰ ਮਿਲ ਕੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਕਿਸਾਨਾਂ ਨਾਲ ਲਗਾਤਾਰ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ ਜਿਸ ਤਹਿਤ ਜਿੱਥੇ ਬਲੇਰ ਨਹੀਂ ਪਹੁੰਚਦਾ ਉੱਥੇ ਕਿਸਾਨਾਂ ਨੂੰ ਪਰਾਲੀ ਨੂੰ ਮਿੱਟੀ 'ਚ ਮਿਲਾ ਕੇ ਇਨਸੀਟੂ ਵਿਧੀ ਅਪਣਾਉਣ ਤੋਂ ਬਾਅਦ ਕਣਕ ਬੀਜਣ ਦੀ ਅਪੀਲ ਕੀਤੀ ਜਾਂਦੀ ਹੈ | ਇਸ ਦੇ ਤਹਿਤ ਸਤਨਾਮ ਸਿੰਘ ਵਾਸੀ ਪਿੰਡ ਚੁੱਘਾ ਨੇ ਆਪਣੀ 10 ਏਕੜ ਜ਼ਮੀਨ ਵਿਚ ਮਲਚਰ ਵਰਤਣ ਤੋਂ ਬਾਅਦ ਕਣਕ ਬੀਜਣ ਲਈ ਖੇਤ ਨੂੰ ਤਿਆਰ ਕੀਤਾ | ਇਸੇ ਕ ਹੋਰ ਕਿਸਾਨ ਵੀ ਇਸ ਵਿਧੀ ਨੂੰ ਅਪਣਾਉਣ ਦਾ ਯਤਨ ਕਰ ਰਹੇ ਇਸ ਸਮੇਂ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਮਨਦੀਪ ਸਿੰਘ ਸੰਧੂ ਤੇ ਮਨਜੀਤ ਸਿੰਘ ਹਾਜ਼ਰ ਨੇ ਖੇਤ ਦਾ ਜਾਇਜ਼ਾ ਲਿਆ |

Ad Position 22
No active advertisement
ਪਿਛਲੀ ਖ਼ਬਰ 24 ਪਰਿਵਾਰ ਕਾਂਗਰਸ ਪਾਰਟੀ 'ਚ ਹੋਏ ਸ਼ਾਮਿਲ, ਕੁਲਬੀਰ ਸਿੰਘ ਜ਼ੀਰਾ ਨੇ ਕੀਤਾ ਸਵਾਗਤ <br/> ਅਗਲੀ ਖ਼ਬਰ ਟਰੈਕਟਰ ਟਰਾਲੇ ਦੀ ਟੱਕਰ ਨਾਲ ਲੜਕੇ ਦੀ ਮੌਤ
Ad Position 24