20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਬੀ.ਕੇ.ਯੂ. ਬਹਿਰਾਮ ਕੇ ਦੇ ਪ੍ਰਚਾਰ ਸਕੱਤਰ ਜਗੀਰ ਸਿੰਘ ਮੁੱਦਕੀ ਨਹੀਂ ਰਹੇ <br/>

Ad Position 21
No active advertisement
ਅਜੀਤ ਡੈਸਕ 07-11-2025
ਮੁੱਦਕੀ, 6 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਪ੍ਰਚਾਰ ਸਕੱਤਰ ਜਗੀਰ ਸਿੰਘ ਮੁੱਦਕੀ ਨਹੀਂ ਰਹੇ | ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ 'ਤੇ ਸੂਬਾ ਪ੍ਰਧਾਨ ਬਲਵੰਤ ਸਿੰਘ ਬਹਿਰਾਮ ਕੇ, ਸੂਬਾ ਮੀਤ ਪ੍ਰਧਾਨ ਚਮਕੌਰ ਸਿੰਘ, ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਗਿੱਲ, ਜ਼ਿਲ੍ਹਾ ਮੀਤ ਪ੍ਰਧਾਨ ਸਤਨਾਮ ਸਿੰਘ ਬਾਸੀ, ਪ੍ਰੈੱਸ ਸਕੱਤਰ ਵੀਰ ਸਿੰਘ ਲੁਹਾਮ, ਬਲਾਕ ਪ੍ਰਧਾਨ ਗੁਰਬਾਜ਼ ਸਿੰਘ ਬਰਾੜ, ਸੀਨੀਅਰ ਮੀਤ ਪ੍ਰਧਾਨ ਸੁਖਮੰਦਰ ਸਿੰਘ ਬਰਾੜ, ਮੀਤ ਪ੍ਰਧਾਨ ਦਰਸ਼ਨ ਸਿੰਘ ਫ਼ੌਜੀ, ਮੀਤ ਪ੍ਰਧਾਨ ਗੁਰਮੇਸ਼ ਸਿੰਘ ਭਾਊ, ਜ਼ੋਨ ਪ੍ਰਧਾਨ ਕਸ਼ਮੀਰ ਸਿੰਘ, ਇਕਾਈ ਪ੍ਰਧਾਨ ਬਖਸ਼ੀਸ਼ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਖਜੀਤ ਸਿੰਘ, ਮੀਤ ਪ੍ਰਧਾਨ ਗੁਰਪਿੰਦਰ ਸਿੰਘ ਭੁੱਲਰ, ਕੈਸ਼ੀਅਰ ਗੁਰਮੀਤ ਸਿੰਘ ਭੁੱਲਰ, ਮਨਜੀਤ ਸਿੰਘ, ਮਾਣਾ ਸਿੰਘ, ਜੋਗਿੰਦਰ ਸਿੰਘ ਡੇਅਰੀ ਵਾਲੇ, ਮਹਿੰਦਰ ਸਿੰਘ ਐਮ.ਸੀ, ਜਗਤਾਰ ਸਿੰਘ ਭੁੱਚੋ ਕੇ, ਜੱਗਾ ਸਿੰਘ ਭੁੱਚੋ ਕੇ, ਰਾਜੂ ਸਿੰਘ, ਸੁਖਵਿੰਦਰ ਸਿੰਘ ਕਾਕਾ ਬਰਾੜ, ਗੁਰਸੇਵਕ ਸਿੰਘ ਫ਼ੌਜੀ ਆਦਿ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਜਗੀਰ ਸਿੰਘ ਮੁੱਦਕੀ ਦੇ ਅਕਾਲ ਚਲਾਣਾ ਕਰਨ ਜਾਣ ਨਾਲ ਯੂਨੀਅਨ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਆਗੂਆਂ ਵਲੋਂ ਜਗੀਰ ਸਿੰਘ ਮੁੱਦਕੀ ਦੀ ਮਿ੍ਤਕ ਦੇਹ 'ਤੇ ਦੁਸ਼ਾਲਾ ਭੇਟ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਅਮਨਦੀਪ ਹਸਪਤਾਲ 'ਚ ਡਾ. ਅਵਤਾਰ ਸਿੰਘ ਨੇ ਕੀਤਾ ਮਰੀਜ਼ਾਂ ਦਾ ਚੈੱਕਅਪ <br/> ਅਗਲੀ ਖ਼ਬਰ ਸਰਕਾਰੀ ਮਿਡਲ ਸਕੂਲ ਲੋਹਕੇ ਖ਼ੁਰਦ ਦੀ ਵਿਦਿਆਰਥਣ ਬਣੀ ਸੈਂਟਰ ਟੋਪਰ <br/>
Ad Position 24