21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਝੋਨੇ ਦੀ ਪਰਾਲੀ ਸਾੜਨ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 07-11-2025
ਜਲਾਲਾਬਾਦ, 6 ਨਵੰਬਰ (ਕਰਨ ਚੁਚਰਾ)-ਥਾਣਾ ਅਮੀਰਖਾਸ ਪੁਲਿਸ ਨੇ ਝੋਨੇ ਦੀ ਪਰਾਲੀ ਸਾੜਨ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਵਰਨ ਸਿੰਘ ਨੇ ਦੱਸਿਆ ਕਿ ਮਿਤੀ 05-11-2025 ਨੂੰ ਇਕ ਪੱਤਰ ਉਪ ਡਵੀਜ਼ਨ ਮੋਨੀਟਰਿਮਗ ਕਮੇਟੀ ਜਲਾਲਾਬਾਦ ਵਲੋ ਪ੍ਰਾਪਤ ਹੋਇਆ | ਜਿਸ ਦੇ ਮੁਤਾਬਿਕ 03-11-2025 ਨੂੰ ਕਾਸ਼ਤਕਾਰਾਂ ਕੁਲਦੀਪ ਕੋਰ ਪਤਨੀ ਸੂਬਾ ਸਿੰਘ, ਮਲਕੀਤ ਸਿੰਘ ਪੁੱਤਰ ਨਿਸ਼ਾਨ ਅਤੇ ਸਰਬਜੀਤ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਘਾਂਗਾ ਕਲਾਂ ਵਲੋਂ ਆਪਣੇ ਖੇਤ ਵਿਚ ਪਰਾਲੀ ਨੂੰ ਅੱਗ ਲਗਾਈ ਗਈ ਹੈ | ਜਿਸ ਦੇ ਆਧਾਰ 'ਤੇ ਤਿੰਨਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਤਹਿਸੀਲ ਪੱਧਰੀ ਮੁਕਾਬਲਿਆਂ 'ਚ ਕੇਰਾ ਖੇੜਾ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਕਈ ਇਨਾਮ ਅਗਲੀ ਖ਼ਬਰ ਅਮਨ ਅਰੋੜਾ ਦੇ ਯਤਨਾਂ ਸਦਕਾ ਸੁਨਾਮ ਦੇ 110 ਸਾਲ ਪੁਰਾਣੇ ਵਿਰਾਸਤੀ ਦਰਵਾਜ਼ੇ ਦੀ ਪੁਰਾਤਨ ਦਿੱਖ ਬਹਾਲ <br/>
Ad Position 24