15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਜਗਰੂਪ ਸਿੰਘ ਰੂਪੀ ਦੇ ਦਿਹਾਂਤ 'ਤੇ ਦੁੱਖ ਪ੍ਰਗਟ

Ad Position 21
No active advertisement
ਅਜੀਤ ਡੈਸਕ 18-10-2025
ਮੌੜ ਮੰਡੀ, 17 ਅਕਤੂਬਰ (ਗੁਰਜੀਤ ਸਿੰਘ ਕਮਾਲੂ)- ਸ਼੍ਰੋਮਣੀ ਕਮੇਟੀ ਮੈਂਬਰ ਸਵ: ਜਥੇਦਾਰ ਗੁਰਤੇਜ ਸਿੰਘ ਢੱਡੇ ਅਤੇ ਮਾਤਾ ਸੁੰਦਰੀ ਗਰੁੱਪ ਆਫ਼ ਕਾਲਜ ਦੇ ਚੇਅਰਮੈਨ ਕੁਲਵੰਤ ਸਿੰਘ ਢੱਡੇ ਭਤੀਜੇ ਜਗਰੂਪ ਸਿੰਘ ਰੂਪੀ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੇ ਦਿਹਾਂਤ 'ਤੇ ਗੁਰਪ੍ਰੀਤ ਸਿੰਘ ਪੀਰਕੋਟ, ਕੁਲਦੀਪ ਸਿੰਘ ਬੁਰਜ, ਜਗਸੀਰ ਸਿੰਘ ਬੁਰਜ, ਕੁਲਦੀਪ ਸਿੰਘ ਬਰਾੜ, ਰੇਸ਼ਮ ਸਿੰਘ ਬਰਾੜ, ਗੁਰਮੇਲ ਸਿੰਘ ਗਿਆਨੀ ਆਦਿ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ (ਲੜਕੀਆਂ) ਵਿਖੇ ਵਾਤਾਵਰਣ ਸੰਬੰਧੀ ਜਾਗਰੂਕ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਜ਼ਿਲੇ੍ਹ ਦੀਆਂ ਅਨਾਜ ਮੰਡੀਆਂ ਵਿਚ 78152 ਮੀਟਿ੍ਕ ਟਨ ਝੋਨੇ ਦੀ ਖ਼ਰੀਦ
Ad Position 24