15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਭੇਖ ਮਹਾਂ ਮੰਡਲ ਪੰਜਾਬ ਦੇ ਪ੍ਰਧਾਨ ਬਣੇ ਮਹੰਤ ਵਿਵੇਕਾਨੰਦ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 18-10-2025
ਕੋਟਫੱਤਾ, 17 ਅਕਤੂਬਰ (ਰਣਜੀਤ ਸਿੰਘ ਬੁੱਟਰ): ਮਹੰਤ ਵਿਵੇਕਾਨੰਦ ਗੱਦੀ ਨਸ਼ੀਨ ਡੇਰਾ ਬਾਬਾ ਬਹਾਲਦਾਸ ਜੱਸੀ ਪੌ ਵਾਲੀ ਦੇ ਭੇਖ ਮਹਾ ਮੰਡਲ ਪੰਜਾਬ ਦੇ ਪ੍ਰਧਾਨ ਬਣਨ ਤੋਂ ਬਾਅਦ ਜੱਸੀ ਪੌ ਵਾਲੀ ਪੁੱਜਣ ਤੇ ਪਿੰਡ ਦੀ ਪੰਚਾਇਤ, ਗੁਰਦੁਆਰਾ ਕਮੇਟੀ ਤੇ ਬਾਬਾ ਬਹਾਲ ਦਾਸ ਕਲੱਬ ਵਲੋਂ ਸਰਪੰਚ ਮਨਿੰਦਰ ਕੌਰ ਦੇ ਪਤੀ ਗੁਰਵਿੰਦਰ ਸਿੰਘ ਦੰਦੀਵਾਲ ਦੀ ਅਗਵਾਈ 'ਚ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਨੂੰ ਪ੍ਰਧਾਨ ਚੁਣਨ ਤੇ ਵਧਾਈ ਦਿੱਤੀ | ਇਸ ਮੌਕੇ ਪੰਚ ਗੁਰਮੀਤ ਸਿੰਘ ਜੈਲਦਾਰ, ਪੰਚ ਪਿ੍ਤਪਾਲ ਸਿੰਘ ਕਾਲਾ, ਪੰਚ ਸੁਖਜੀਤ ਸਿੰਘ ਨੰਬਰਦਾਰ, ਹਰਫੂਲ ਸਿੰਘ ਪੰਚ, ਬਲੌਰ ਸਿੰਘ ਪੰਚ, ਗੁਰਵਿੰਦਰ ਸਿੰਘ ਟਿਵਾਣਾ, ਗੁਰਪ੍ਰੀਤ ਸਿੰਘ, ਪ੍ਰਦੀਪ ਸਿੰਘ, ਬਲਜੀਤ ਸਿੰਘ, ਗੁਰਦੁਆਰਾ ਕਮੇਟੀ ਪ੍ਰਧਾਨ ਬਲਵਿੰਦਰ ਸਿੰਘ ਢਿੱਲੋਂ, ਕਲੱਬ ਪ੍ਰਧਾਨ ਹਰਜਿੰਦਰ ਸਿੰਘ, ਗੁਰਦੁਆਰਾ ਖ਼ਜ਼ਾਨਚੀ ਤੇਜਿੰਦਰ ਸਿੰਘ ਤੇਲੂ, ਗੁਰਚਰਨ ਸਿੰਘ ਸੈਕਟਰੀ, ਗੁਰਜੰਟ ਸਿੰਘ ਸਾਬਕਾ ਸਰਪੰਚ, ਰਾਜਾ ਸਿੰਘ ਅÏਲਖ, ਭੁਪਿੰਦਰ ਚੌਹਾਨ, ਪਰਮਿੰਦਰ ਦੰਦੀਵਾਲ, ਨਛੱਤਰ ਦੰਦੀਵਾਲ, ਗੁਰਦੀਪ ਸਿੰਘ ਗਿੱਲ ਸਾਬਕਾ ਪੰਚ ਤੇ ਸਮੂਹ ਨਗਰ ਨਿਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ -ਮਾਮਲਾ ਤਨਖ਼ਾਹਾਂ ਜਾਰੀ ਨਾ ਹੋਣ ਦਾ- ਪੀ. ਆਰ. ਟੀ. ਸੀ. ਮੁਲਾਜ਼ਮਾਂ ਨੇ ਮੁੜ ਕੀਤੇ ਬੱਸਾਂ ਦੇ ਚੱਕੇ 'ਜਾਮ', ਸੂਬਾ ਸ... ਅਗਲੀ ਖ਼ਬਰ ਸਰਕਾਰੀ ਸਕੂਲ (ਲੜਕੀਆਂ) ਵਿਖੇ ਵਾਤਾਵਰਣ ਸੰਬੰਧੀ ਜਾਗਰੂਕ ਸੈਮੀਨਾਰ ਕਰਵਾਇਆ
Ad Position 24