15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਦੁਕਾਨ 'ਚੋਂ ਨਕਦੀ ਚੋਰੀ

Ad Position 21
No active advertisement
ਅਜੀਤ ਡੈਸਕ 18-10-2025
ਮਾਨਸਾ, 17 ਅਕਤੂਬਰ (ਵਿ. ਪ੍ਰਤੀ.)- ਥਾਣਾ ਭੀਖੀ ਪੁਲਿਸ ਨੇ ਦੁਕਾਨ 'ਚੋਂ ਨਕਦੀ ਚੋਰੀ ਕਰਨ ਦੇ ਦੋਸ਼ 'ਚ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਰਜਿੰਦਰ ਸਿੰਘ ਕੁਮਾਰ ਵਾਸੀ ਭੀਖੀ ਨੇ ਪੁਲਿਸ ਨੂੰ ਲਿਖਾਈ ਰਿਪੋਰਟ 'ਚ ਦੱਸਿਆ ਕਿ ਜਦ ਉਸ ਨੇ ਆਪਣੀ ਦੁਕਾਨ ਖੋਲ੍ਹੀ ਤਾਂ 4 ਗੱਲੇ ਟੁੱਟੇ ਪਏ ਸਨ, ਜਿਨ੍ਹਾਂ 'ਚ 60 ਹਜ਼ਾਰ ਰੁਪਏ ਨਕਦੀ ਅਤੇ 3 ਚਾਂਦੀ ਦੇ ਸਿੱਕਿਆਂ 'ਚੋਂ 100 ਗ੍ਰਾਮ ਦਾ 1 ਸਿੱਕਾ ਗ਼ਾਇਬ ਸੀ | ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਮੰਡੇਰ ਵਿਖੇ 272 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਦੇ ਲੜ ਲੱਗੇ ਅਗਲੀ ਖ਼ਬਰ ਹਰਗੋਬਿੰਦ ਪਬਲਿਕ ਸਕੂਲ ਕਾਂਗੜ 'ਚ ਵਿਦਿਆਰਥੀਆਂ ਨੂੰ ਡੇਂਗੂ ਅਤੇ ਮਲੇਰੀਏ ਦੀ ਜਾਣਕਾਰੀ ਦਿੱਤੀ
Ad Position 24