21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਕਾਰ ਨਾਲ ਟਕਰਾਉਣ ਕਾਰਨ ਦੋ ਮੋਟਰ ਸਾਈਕਲ ਸਵਾਰ ਨੌਜਵਾਨ ਜ਼ਖਮੀ

Ad Position 21
No active advertisement
ਅਜੀਤ ਡੈਸਕ 07-11-2025
ਬਠਿੰਡਾ, 6 ਨਵੰਬਰ (ਅਵਤਾਰ ਸਿੰਘ ਕੈਂਥ)-ਬੀਤੀ ਰਾਤ ਮਾਲ ਰੋਡ 'ਤੇ ਇਕ ਕਾਰ ਨਾਲ ਟਕਰਾਉਣ ਕਾਰਨ ਬੁਲੇਟ ਮੋਟਰ ਸਾਈਕਲ ਸਵਾਰ ਦੋ ਨੌਜਵਾਨ ਜ਼ਖਮੀ ਹੋ ਗਏ | ਘਟਨਾ ਦੀ ਜਾਣਕਾਰੀ ਮਿਲਣ 'ਤੇ, ਨੌਜਵਾਨ ਵੈਲਫ਼ੇਅਰ ਸੋਸਾਇਟੀ, ਬਠਿੰਡਾ ਦੇ ਵਲੰਟੀਅਰ ਸੁਮਿਤ ਮਹੇਸ਼ਵਰੀ ਐਂਬੂਲੈਂਸ ਟੀਮ ਸਮੇਤ ਘਟਨਾ ਸਥਾਨ 'ਤੇ ਪਹੁੰਚੇ ਅਤੇ ਤੁਰੰਤ ਦੋਵਾਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਪਹੁੰਚਾਇਆ | ਜ਼ਖਮੀ ਜਸਵਿੰਦਰ ਸਿੰਘ (23) ਪੁੱਤਰ ਜਸਵੰਤ ਸਿੰਘ, ਵਾਸੀ ਗੁਰੂ ਗੋਬਿੰਦ ਸਿੰਘ ਨਗਰ ਅਤੇ ਸਾਹਿਲ ਬੈਨੀਵਾਲ (21) ਪੁੱਤਰ ਰਾਜ ਕੁਮਾਰ, ਵਾਸੀ ਬੱਲਾਰਾਮ ਨਗਰ ਦਾ ਰਹਿਣ ਵਾਲਾ ਹੈ | ਜ਼ਖਮੀਆਂ ਦੇ ਵਾਰਿਸ ਹਸਪਤਾਲ ਪਹੁੰਚ ਗਏ ਸਨ |

Ad Position 22
No active advertisement
ਪਿਛਲੀ ਖ਼ਬਰ ਮਾਮਲਾ ਪਰਾਲੀ ਸਾੜਨ ਦਾ-ਜਥੇਬੰਦੀਆਂ ਵਲੋਂ ਜੋਗਾ ਥਾਣੇ ਦਾ ਘਿਰਾਓ ਕਰਨ ਉਪਰੰਤ ਗਿ੍ਫ਼ਤਾਰ ਕਿਸਾਨ ਰਿਹਾਅ <br/> ਅਗਲੀ ਖ਼ਬਰ ਸੀਵਰੇਜ ਵਰਕਰ ਯੂਨੀਅਨ ਵਲੋਂ ਨਗਰ ਨਿਗਮ ਗੇਟ ਅੱਗੇ ਰੋਸ ਪ੍ਰਦਰਸ਼ਨ <br/>
Ad Position 24