23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਜੈ ਤੁਲਸੀ ਅਣੂਵਰਤ ਸਕੂਲ ਦਾ ਕਾਲਜ ਆਫ਼ ਵੈਟਰਨਰੀ ਸਾਇੰਸ ਦਾ ਵਿੱਦਿਅਕ ਟੂਰ ਲਗਾਇਆ

Ad Position 21
No active advertisement
ਅਜੀਤ ਡੈਸਕ 07-11-2025
ਰਾਮਪੁਰਾ ਫੂਲ, 6 ਨਵੰਬਰ (ਹੇਮੰਤ ਕੁਮਾਰ ਸ਼ਰਮਾ)-ਜੈ ਤੁਲਸੀ ਅਣੂਵਰਤ ਸਕੂਲ ਮਹਿਰਾਜ ਰੋਡ ਦੇ ਪਿ੍ੰਸੀਪਲ ਸ਼੍ਰੀਮਤੀ ਸਮਨਪ੍ਰੀਤ ਕÏਰ ਜਟਾਣਾ ਅਤੇ ਅਧਿਆਪਕ ਸੰਦੀਪ ਸਿੰਘ, ਜਿੰਮੀ ਗੁਪਤਾ, ਅਨਮੋਲ ਕÏਰ, ਅਤੇ ਰਮਨਪ੍ਰੀਤ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਵੈਟਰਨਰੀ ਕਾਲਜ ਰਾਮਪੁਰਾ ਫੂਲ ਵਿਖੇ ਲਿਜਾਇਆ ਗਿਆ¢ ਸਕੂਲ ਪਿ੍ੰਸੀਪਲ ਸਮਨਪ੍ਰੀਤ ਕੌਰ ਜਟਾਣਾ ਨੇ ਇਸ ਮੌਕੇ ਕਿਹਾ ਕਿ ਜਦੋਂ ਵਿਦਿਆਰਥੀਆਂ ਨੂੰ ਅਸਲ ਜੀਵਨ ਦੇ ਤਜਰਬਿਆਂ ਅਤੇ ਪ੍ਰਯੋਗਾਤਮਿਕ ਸਿੱਖਿਆ ਦੁਆਰਾ ਸਿਖਾਇਆ ਜਾਂਦਾ ਹੈ, ਤਾਂ ਬੱਚੇ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਸਮਝਦੇ ਹਨ¢ ਉਨ੍ਹਾਂ ਨੇ ਵਿਦਿਆਰਥੀਆਂ ਦੀ ਵਿਹਾਰਕ ਸਿੱਖਿਆ ਨੂੰ ਵਧਾਉਣ ਲਈ ਭਵਿੱਖ ਵਿਚ ਅਜਿਹੀਆਂ ਹੋਰ ਵਿੱਦਿਅਕ ਗਤੀਵਿਧੀਆਂ ਦਾ ਆਯੋਜਨ ਕਰਨ ਦੇ ਆਪਣੇ ਸਕਾਰਾਤਮਿਕ ਇਰਾਦੇ ਵੀ ਸਾਂਝੇ ਕੀਤੇ¢ ਸਕੂਲ ਵਲੋਂ ਕਾਲਜ ਦੇ ਡੀਨ ਸਰ ਅਤੇ ਡਾ. ਮਨਿੰਦਰ ਅਤੇ ਸਾਰੀ ਫੈਕਲਟੀ ਦਾ ਵਿਸ਼ੇਸ਼ ਧੰਨਵਾਦ ਕੀਤਾ¢


Ad Position 22
No active advertisement
ਪਿਛਲੀ ਖ਼ਬਰ ਪੇਸ਼ੀ 'ਤੇ ਹਾਜ਼ਰ ਨਾ ਹੋਣ 'ਤੇ 2 ਭਗੌੜੇ ਕਰਾਰ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਜ਼ਿਲ੍ਹਾ ਬਠਿੰਡਾ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਜਥਾ ਰਵਾਨਾ <br/>
Ad Position 24