23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਦੇ ਵਿਦਿਆਰਥੀਆਂ ਨੇ ਪੁਜ਼ੀਸ਼ਨਾਂ ਹਾਸਿਲ ਕੀਤੀਆਂ <br/>

Ad Position 21
No active advertisement
ਅਜੀਤ ਡੈਸਕ 07-11-2025
ਕੋਟਫੱਤਾ, 6 ਨਵੰਬਰ (ਰਣਜੀਤ ਸਿੰਘ ਬੁੱਟਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਤਸਰ ਸਾਹਿਬ ਜੀ ਦੇ ਪ੍ਰਬੰਧ ਅਧੀਨ ਸਫ਼ਲਤਾ ਪੂਰਵਕ ਚੱਲ ਰਹੇ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਦੇ ਵਿਦਿਆਰਥੀਆਂ ਨੇ ਮਿਲੇਨਿਅਮ ਸਕੂਲ, ਬਠਿੰਡਾ ਵਲੋਂ ਕਰਵਾਏ ਗਏ 'ਮਿਲੇਨੀਅਮ ਕਲਾ-ਕੁੰਭ' ਵਿਚ ਫੈਂਸੀ ਡਰੈਸ ਕੰਪਟੀਸ਼ਨ ਅਤੇ ਰੰਗੋਲੀ ਮੇਕਿੰਗ ਮੁਕਾਬਲੇ ਵਿਚ ਭਾਗ ਲਿਆ | ਰੰਗੋਲੀ ਮੇਕਿੰਗ ਮੁਕਾਬਲੇ ਵਿਚ ਪਹਿਲੀ 'ਬੀ' ਜਮਾਤ ਦੀ ਵਿਦਿਆਰਥਣ ਨਿਮਰਤਵੀਰ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਸਕੂਲ ਪਿ੍ੰਸੀਪਲ ਡਾ: ਮਨੋਰਮਾ ਸਮਾਗ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਵਲੋਂ ਬਣਾਈ ਰੰਗੋਲੀ ਦੀ ਪ੍ਰਸੰਸਾ ਕੀਤੀ ਅਤੇ ਭਵਿੱਖ ਵਿਚ ਵੀ ਬੁਲੰਦੀਆਂ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਸਿੱਧੂਪੁਰ ਵਲੋਂ ਹੜ੍ਹ ਪੀੜਤ ਕਿਸਾਨਾਂ ਲਈ ਬੀਜ 'ਤੇ ਖਾਦ ਰਵਾਨਾ <br/> ਅਗਲੀ ਖ਼ਬਰ ਸੀ.ਏ.ਕਿਊ.ਐੱਮ. ਦੇ ਚੇਅਰਮੈਨ ਰਾਜੇਸ਼ ਵਰਮਾ ਨੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦਾ ਕੀਤਾ ਦੌਰਾ <br/>
Ad Position 24