08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਭੇਦਭਰੀ ਹਾਲਤ 'ਚ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 22-09-2025
ਬਠਿੰਡਾ, 21 ਸਤੰਬਰ (ਅਵਤਾਰ ਸਿੰਘ ਕੈਂਥ)- ਸਥਾਨਕ ਅਜੀਤ ਰੋਡ 'ਤੇ ਸਥਿਤ ਇਕ ਮਕਾਨ ਦੇ ਬਾਥਰੂਮ ਵਿਚ ਇਕ ਨੌਜਵਾਨ ਦੀ ਲਾਸ਼ ਪਈ ਹੋਣ ਦੀ ਸੂਚਨਾ ਤਹਿਤ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਰਾਜਿੰਦਰ ਕੁਮਾਰ ਐਂਬੂਲੈਂਸ ਸਮੇਤ ਘਟਨਾ ਸਥਾਨ ਮੌਕੇ 'ਤੇ ਪਹੁੰਚੇ¢ ਸਿਵਲ ਲਾਈਨਜ਼ ਥਾਣੇ ਦੀ ਪੁਲਿਸ ਟੀਮ ਵੀ ਮੌਕੇ 'ਤੇ ਮੌਜੂਦ ਸੀ, ਪੁਲਿਸ ਕਾਰਵਾਈ ਤੋਂ ਬਾਅਦ, ਸਹਾਰਾ ਟੀਮ ਨੇ ਨੌਜਵਾਨ ਦੀ ਲਾਸ਼ ਨੂੰ ਪੋਸਟ-ਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ¢ ਜਾਣਕਾਰੀ ਅਨੁਸਾਰ ਨੌਜਵਾਨ ਰੋਹਿਤ (27) ਵਾਸੀ ਅਰਜੁਨ ਨਗਰ ਦਾ ਰਹਿਣ ਵਾਲਾ ਸੀ¢
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀ ਨੂੰ ਨਸ਼ੇ ਦੀ ਓਵਰਡੋਜ਼ ਦੇਣ ਦੇ ਮਾਮਲੇ 'ਚ ਦੋ ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਵੀਨੂੰ ਗੋਇਲ ਵਿਸ਼ਵ ਸਨਾਤਨ ਧਰਮ ਸਭਾ-ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ
Ad Position 24