06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸਾਬਕਾ ਸੈਨਿਕਾਂ ਪੈਨਸ਼ਨਰਾਂ, ਵਿਧਵਾਵਾਂ ਸੰਬੰਧੀ ਕੈਂਪ 17 ਤੱਕ <br/>

Ad Position 21
No active advertisement
ਅਜੀਤ ਡੈਸਕ 04-11-2025
ਬਠਿੰਡਾ, 3 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹੇ ਦੇ ਸਮੂਹ ਸਾਬਕਾ ਸੈਨਿਕਾਂ ਪੈਨਸ਼ਨਰਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਸਪਰਸ਼ ਉੱਪਰ ਜੀਵਨ ਪ੍ਰਮਾਣ ਪੱਤਰ ਦੇਣ ਹਿੱਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਨਜ਼ਦੀਕ ਚਿਲਡਰਨਜ਼ ਪਾਰਕ, ਬਠਿੰਡਾ ਵਿਖੇ 03 ਤੋਂ 17 ਨਵੰਬਰ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਕਮਾਂਡਰ ਦਿਲਪ੍ਰੀਤ ਸਿੰਘ ਕੰਗ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਸਾਂਝੀ ਕੀਤੀ | ਉਨ੍ਹਾਂ ਸਮੂਹ ਸਾਬਕਾ ਸੈਨਿਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਪਹੁੰਚ ਕੇ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਤਾਂ ਜੋ ਕੋਈ ਵੀ ਇਸ ਪੈਨਸ਼ਨਰ ਜੀਵਤ ਸਰਟੀਫਿਕੇਟ ਦੇਣ ਤੋਂ ਵਾਂਝਾ ਨਾ ਰਹੇ |

Ad Position 22
No active advertisement
ਪਿਛਲੀ ਖ਼ਬਰ ਇੰਟਰ ਕਾਲਜ ਅਥਲੈਟਿਕਸ ਮੁਕਾਬਲਿਆਂ ਵਿਚ ਖ਼ਾਲਸਾ ਕਾਲਜ ਦੇ ਖਿਡਾਰੀਆ ਨੇ ਜਿੱਤੇ ਮੈਡਲ ਅਗਲੀ ਖ਼ਬਰ ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਦੇ ਭੋਗ ਪਾਏ
Ad Position 24