12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

3 ਸਕੂਟਰੀਆਂ ਚੋਰੀ ਕਰਨ ਦੇ ਮਾਮਲੇ 'ਚ ਕਾਬੂ

Ad Position 21
No active advertisement
ਅਜੀਤ ਡੈਸਕ 01-09-2025
ਖੰਨਾ, 31 ਅਗਸਤ (ਹਰਜਿੰਦਰ ਸਿੰਘ ਲਾਲ)-3 ਚੋਰੀ ਦੀਆਂ ਸਕੂਟਰੀਆਂ ਸਮੇਤ ਇਕ ਕਥਿਤ ਚੋਰ ਨੂੰ ਕਾਬੂ ਕੀਤਾ ਗਿਆ ਹੈ | ਐਸ. ਐਚ. ਓ. ਸਿਟੀ 2 ਤਰਵਿੰਦਰ ਬੇਦੀ ਨੇ ਦੱਸਿਆ ਕਿ ਸਤਵਿੰਦਰ ਕੌਰ ਵਾਸੀ ਬਸੰਤ ਨਗਰ ਖੰਨਾ ਨੇ ਦਰਖਾਸਤ ਦਿੱਤੀ ਸੀ ਕਿ ਜੀ. ਟੀ. ਬੀ. ਮਾਰਕੀਟ ਵਿਚੋਂ ਉਸ ਦੀ ਸਕੂਟਰੀ ਚੋਰੀ ਹੋ ਗਈ ਹੈ | ਜਿਸ ਦੇ ਸਬੰਧ ਵਿਚ ਕੈਮਰੇ ਦੀ ਸੀ. ਸੀ. ਟੀ. ਵੀ ਦੀ ਜਾਂਚ ਕੀਤੀ ਗਈ | ਫ਼ੁਟੇਜ ਦੇਖਣ ਤੋਂ ਬਾਅਦ ਕਥਿਤ ਦੋਸ਼ੀ ਗੁਰਜੀਤ ਸਿੰਘ ਵਾਸੀ ਖੰਨਾ ਜਿਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਤਫ਼ਤੀਸ਼ ਅਮਲ ਵਿਚ ਲਿਆਂਦੀ ਗਈ ਹੈ ਅਤੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਪਿ੍ੰਸੀਪਲ ਜਗਦੀਸ਼ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੇਹਲੋਂ ਵਿਖੇ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਚੇਅਰਮੈਨ ਗੁਰਦਰਸ਼ਨ ਸਿੰਘ ਕੂਹਲੀ ਦਾ ਦੋਰਾਹਾ ਵਿਖੇ ਕੀਤਾ ਸਨਮਾਨ
Ad Position 24