15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 21-09-2025
ਮਾਛੀਵਾੜਾ ਸਾਹਿਬ, 20 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਵਲੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਬਲਵਿੰਦਰ ਸਿੰਘ ਵਾਸੀ ਪਿੰਡ ਅਕਾਲਗੜ੍ਹ ਨੂੰ ਕਾਬੂ ਕੀਤਾ ਹੈ | ਐਸ. ਐਚ. ਓ. ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਫਲਾਹੀ ਚੌਕ ਵਿਖੇ ਗਸ਼ਤ ਦੌਰਾਨ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਬਲਵਿੰਦਰ ਸਿੰਘ ਜੋ ਕਿ ਗੁਆਂਢੀ ਜ਼ਿਲ੍ਹੇ ਦੇ ਠੇਕੇ ਤੋਂ ਸਸਤੇ ਭਾਅ ਸ਼ਰਾਬ ਲਿਆ ਕੇ ਅੱਗੇ ਮਹਿੰਗੇ ਭਾਅ ਕਰਕੇ ਵੇਚਦਾ ਹੈ ਅਤੇ ਅੱਜ ਵੀ ਉਹ ਬੱਸ ਰਾਹੀਂ ਨਾਜਾਇਜ਼ ਸ਼ਰਾਬ ਲੈ ਕੇ ਸ਼ੇਰਪੁਰ ਬੇਟ ਦੇ ਬੱਸ ਸਟੈਂਡ 'ਤੇ ਆ ਰਿਹਾ ਹੈ | ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਬਲਵਿੰਦਰ ਸਿੰਘ ਨੂੰ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ |

Ad Position 22
No active advertisement
ਪਿਛਲੀ ਖ਼ਬਰ ਬੱਚੇ ਨੂੰ ਪਟਕਾ ਕੇ ਸੁੱਟਣ ਵਾਲੇ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ <br/> ਅਗਲੀ ਖ਼ਬਰ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਆਬਜ਼ਰਵਰ ਭਜਨ ਲਾਲ ਜਾਟਵ ਨੇ ਵਿਧਾਇਕਾਂ ਤੇ ਡੈਲੀਗੇਟ ਮੈਂਬਰਾਂ ਨਾਲ ਕੀਤੀ ਮੀਟਿੰਗ <br/>
Ad Position 24