15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਕੁਲਜੀਤ ਸਿੰਘ ਨੇ ਮੁੜ ਸੰਭਾਲਿਆ ਚਾਰਜ

Ad Position 21
No active advertisement
ਅਜੀਤ ਡੈਸਕ 21-09-2025
ਮਾਛੀਵਾੜਾ ਸਾਹਿਬ, 20 ਸਤੰਬਰ (ਮਨੋਜ ਕੁਮਾਰ)- ਪੁਲਿਸ ਸਟੇਸ਼ਨ ਮਾਛੀਵਾੜਾ ਵਿਚ ਬਤੌਰ ਮੁੱਖ ਮੁਨਸ਼ੀ ਕੁਲਜੀਤ ਸਿੰਘ ਨੇ ਇੱਕ ਵਾਰ ਫਿਰ ਇਸ ਪੁਰਾਣੇ ਪਦ ਨੂੰ ਸੰਭਾਲ ਲਿਆ ਹੈ | ਉਹ ਕੁੱਝ ਸਮਾਂ ਪਹਿਲਾਂ ਵੀ ਇਸੇ ਸਟੇਸ਼ਨ ਵਿਚ ਮੁੱਖ ਮੁਨਸ਼ੀ ਤਾਇਨਾਤ ਸਨ ਤੇ ਏਥੇ ਮੌਜੂਦ ਰਹੇ ਮੁੱਖ ਮੁਨਸ਼ੀ ਦੀ ਬਦਲੀ ਖੰਨਾ ਵਿਖੇ ਹੋ ਗਈ ਹੈ ਤੇ ਕੁਲਜੀਤ ਸਿੰਘ ਵੀ ਖੰਨਾ ਤੋਂ ਇੱਥੇ ਬਦਲ ਕੇ ਆਏ ਹਨ | ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਉਹ ਪਹਿਲਾਂ ਦੀ ਤਰਾਂ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਤੇ ਆਮ ਲੋਕਾਂ ਦੀ ਹਰ ਸਮੱਸਿਆ ਦੇ ਸਮਾਧਾਨ ਲਈ ਤਤਪਰ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਸੌੜੀ ਮਾਨਸਿਕਤਾ ਵਾਲਿਆਂ ਖ਼ਿਲਾਫ਼ ਪ੍ਰਸ਼ਾਸਨ ਸਖ਼ਤੀ ਨਾਲ ਪੇਸ਼ ਆਵੇ <br/> ਅਗਲੀ ਖ਼ਬਰ ਚੇਅਰਮੈਨ ਡਾ. ਬਲਵਿੰਦਰ ਸਿੰਘ ਵਾਲੀਆ ਵਲੋਂ ਮੈਡੀਕਲ ਸਹੂਲਤਾਂ ਲਈ ਵੈਨ ਰਵਾਨਾ <br/>
Ad Position 24