27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਵਿਦਿਆਰਥੀ ਨੇ ਹੈਂਡਬਾਲ 'ਚ ਕੀਤਾ ਸੋਨ ਤਗਮਾ ਹਾਸਿਲ

Ad Position 21
No active advertisement
ਅਜੀਤ ਡੈਸਕ 17-10-2025
ਮਾਛੀਵਾੜਾ ਸਾਹਿਬ, 16 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਸਾਹਿਬ ਦੇ ਏਵੀਓਰ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ 69ਵੀਂ ਪੰਜਾਬ ਸਟੇਟ ਅੰਤਰ ਜ਼ਿਲ੍ਹਾ ਸਕੂਲ ਖੇਡ ਮੁਕਾਬਲੇ 'ਚ ਵਧੀਆ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਹਾਸਿਲ ਕੀਤਾ ¢ ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਗੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਸਕੂਲ ਵਿਦਿਆਰਥੀ ਪਦਾਰਥਜੀਤ ਸਿੰਘ ਨੇ ਹੈਂਡਬਾਲ ਅੰਡਰ-19 ਲੜਕੇ 'ਚ ਸਟੇਟ ਪੱਧਰ 'ਤੇ ਸੋਨੇ ਦਾ ਤਗਮਾ ਪ੍ਰਾਪਤ ਕੀਤਾ¢ ਇਸ ਮੌਕੇ ਸਕੂਲ ਦੇ ਪ੍ਰਧਾਨ ਤੇਜਿੰਦਰਪਾਲ ਸਿੰਘ, ਵਾਈਸ ਪ੍ਰਧਾਨ ਹਰਿੰਦਰਪਾਲ ਸਿੰਘ, ਸੈਕਟਰੀ ਸਿਮਰਨਪ੍ਰੀਤ ਕੌਰ ਨੇ ਬੱਚਿਆਂ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਲਈ ਉਨ੍ਹਾਂ ਨੂੰ ਵਧਾਈ ਦਿੱਤੀ ¢ ਇਸ ਤੋਂ ਇਲਾਵਾ ਉਨ੍ਹਾਂ ਸਪੋਰਟਸ ਟੀਚਰ ਅਮਰੀਕ ਸਿੰਘ, ਕਿਰਨਜੀਤ ਕੌਰ ਅਤੇ ਕਰਨਪ੍ਰੀਤ ਸਿੰਘ ਵਲੋਂ ਬੱਚਿਆਂ ਨੂੰ ਕਰਵਾਈ ਗਈ ਸਖ਼ਤ ਮਿਹਨਤ ਦੀ ਭਰਪੂਰ ਸਰਾਹਿਆ ¢ ਇਸ ਮੌਕੇ ਕੋਆਰਡੀਨੇਟਰ ਮਨਦੀਪ ਕੌਰ ਸੇਖੋਂ, ਚੀਫ਼ ਐਡਮਿਨ ਅਫ਼ਸਰ ਜਸਕਰਨ ਸਿੰਘ ਅਤੇ ਮਹਿਕਦੀਪ ਕੌਰ ਮੌਜੂਦ ਸਨ¢
Ad Position 22
No active advertisement
ਪਿਛਲੀ ਖ਼ਬਰ ਕੰਨਿਆ ਸਕੂਲ ਮਲੌਦ ਵਿਖੇ ਵੱਖ-ਵੱਖ ਵਿਸ਼ਿਆਂ ਸੰਬੰਧੀ ਮੇਲਾ ਲਗਾਇਆ • ਵਿੱਤ ਮੰਤਰੀ ਦੇ ਓ. ਐਸ. ਡੀ. ਅਚਨਚੇਤ ਸਕੂਲ ਪਹੁ... ਅਗਲੀ ਖ਼ਬਰ ਐਨ. ਐਸ. ਐਸ. ਕੈਂਪ ਦੇ ਵਲੰਟੀਅਰਾਂ ਨੇ 'ਵੇਸਟ ਮੈਨੇਜਮੈਂਟ ਪਲਾਂਟ' ਦਾ ਦੌਰਾ ਕੀਤਾ
Ad Position 24