11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸ਼ੱਕੀ ਹਾਲਾਤ 'ਚ ਨÏਜਵਾਨ ਦੀ ਮÏਤ

Ad Position 21
No active advertisement
ਅਜੀਤ ਡੈਸਕ 22-10-2025
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੇ ਘੇਰੇ ਅੰਦਰ ਪੈਂਦੇ ਇਲਾਕੇ ਪੰਜ ਪੀਰ ਰੋਡ 'ਤੇ ਇਕ ਨÏਜਵਾਨ ਦੀ ਸ਼ੱਕੀ ਹਾਲਾਤ ਵਿਚ ਮÏਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਅਮਿੱਤ ਕੁਮਾਰ ਵਜੋਂ ਕੀਤੀ ਗਈ ਹੈ ¢ ਉਹ ਇਕ ਫ਼ੈਕਟਰੀ ਵਿਚ ਕੰਮ ਕਰਦਾ ਸੀ | ਉਸ ਦੀ ਲਾਸ਼ ਕੁੱਝ ਲੋਕਾਂ ਨੇ ਜਦੋਂ ਸੜਕ 'ਤੇ ਪਈ ਦੇਖੀ ਤਾਂ ਪੁਲਿਸ ਨੂੰ ਸੂਚਿਤ ਕੀਤਾ | ਪੁਲਿਸ ਵਲੋਂ ਦਸਤਾਵੇਜ਼ਾਂ ਦੇ ਆਧਾਰ 'ਤੇ ਉਸਦੀ ਸ਼ਨਾਖ਼ਤ ਕੀਤੀ ਗਈ ਹੈ ਤੇ ਪਰਿਵਾਰਿਕ ਮੈਂਬਰਾਂ ਨੂੰ ਇਸ ਬਾਰੇ ਇਤਲਾਹ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਚੜ੍ਹਦੀ ਕਲਾ ਸਾਹਿਬ ਪਿੰਡ ਬੇਰ ਕਲਾਂ ਦੀ ਨਵੀਂ ਕਮੇਟੀ ਦੀ ਚੋਣ ਅਗਲੀ ਖ਼ਬਰ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਕੀਮਤੀ ਜਾਨਾਂ ਗਵਾਉਣ ਵਾਲਿਆਂ 'ਤੇ ਸਾਨੂੰ ਮਾਣ-ਐਸ. ਐੱਸ. ਪੀ.
Ad Position 24