11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਗੁਰਦੁਆਰਾ ਚੜ੍ਹਦੀ ਕਲਾ ਸਾਹਿਬ ਪਿੰਡ ਬੇਰ ਕਲਾਂ ਦੀ ਨਵੀਂ ਕਮੇਟੀ ਦੀ ਚੋਣ

Ad Position 21
No active advertisement
ਅਜੀਤ ਡੈਸਕ 22-10-2025
ਮਲੌਦ, 21 ਅਕਤੂਬਰ (ਦਿਲਬਾਗ ਸਿੰਘ ਚਾਪੜਾ)- ਪਿੰਡ ਬੇਰ ਕਲਾਂ ਵਿਖੇ ਗੁਰਦੁਆਰਾ ਚੜ੍ਹਦੀ ਕਲਾ ਸਾਹਿਬ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਦਾ ਰੱਖਣ ਲਈ ਨਵੀਂ ਪ੍ਰਬੰਧਕ ਕਮੇਟੀ ਦੀ ਚੋਣ ਕੀਤੀ ਗਈ | ਇਸ ਮੌਕੇ ਹਾਜ਼ਰ ਸੰਗਤ ਵਲੋਂ ਸਰਬਸੰਮਤੀ ਨਾਲ ਸੁਖਦੇਵ ਸਿੰਘ ਨੂੰ ਪ੍ਰਧਾਨ, ਜਗਜੀਤ ਸਿੰਘ ਮੀਤ ਪ੍ਰਧਾਨ, ਅਮਰੀਕ ਸਿੰਘ ਖ਼ਜ਼ਾਨਚੀ, ਡਾ ਰਣਜੀਤ ਸਿੰਘ ਸਕੱਤਰ, ਫ਼ੌਜੀ ਜਰਨੈਲ ਸਿੰਘ ਸਹਾਇਕ ਸਕੱਤਰ ਚੁਣੇ ਗਏ ਜਦਕਿ ਬਲਵੀਰ ਸਿੰਘ, ਵੈਦ ਦਲਬਾਰਾ ਸਿੰਘ, ਨਿਰਭੈ ਸਿੰਘ, ਤਰਲੋਚਨ ਸਿੰਘ ਮੋਠੂ, ਮੇਜਰ ਸਿੰਘ ਅਕਾਲੀ, ਸਾਹਿਲਦੀਪ ਸਿੰਘ, ਦਿਲਪ੍ਰੀਤ ਸਿੰਘ, ਰਣਧੀਰ ਸਿੰਘ ਧੀਰਾ, ਲਖਵਿੰਦਰ ਸਿੰਘ ਅਤੇ ਸਿੰਗਾਰਾ ਸਿੰਘ ਕਮੇਟੀ ਮੈਂਬਰ ਬਣੇ | ਇਸ ਮੌਕੇ ਪਿੰਡ ਦੇ ਸਰਪੰਚ ਗੁਰਬਿੰਦਰ ਸਿੰਘ ਬਿੰਦਾ, ਯੂਥ ਆਗੂ ਹਰਪ੍ਰੀਤ ਸਿੰਘ ਸੇਠ, ਹਰਜਿੰਦਰ ਸਿੰਘ ਬਿੱਟੂ, ਜਗਤਾਰ ਸਿੰਘ, ਸੁਖਵਿੰਦਰ ਸਿੰਘ ਅਤੇ ਬਾਬਾ ਸੁਖਦੇਵ ਸਿੰਘ ਆਦਿ ਹਾਜ਼ਰ ਹਨ ਜਿੰਨਾ ਜਿੱਥੇ ਨਵੀਂ ਚੁਣੀ ਕਮੇਟੀ ਦਾ ਸਨਮਾਨ ਕੀਤਾ ਉੱਥੇ ਪਹਿਲੀ ਕਮੇਟੀ ਦਾ ਵੀ ਸਨਮਾਨ ਕਰਦਿਆ ਸੇਵਾਵਾਂ ਲਈ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ 75 ਲੱਖ ਦੀ ਠੱਗੀ ਮਾਰਨ ਵਾਲੀ ਲੜਕੀ ਤੇ ਮਾਪਿਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸ਼ੱਕੀ ਹਾਲਾਤ 'ਚ ਨÏਜਵਾਨ ਦੀ ਮÏਤ
Ad Position 24