15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

7 ਨੂੰ ਮਨਿਸਟਰੀਅਲ ਕਾਮਿਆਂ ਵਲੋਂ ਤਰਨਤਾਰਨ ਵਿੱਚ ਕੀਤੀ ਜਾਵੇਗੀ ਸੂਬਾ ਪੱਧਰੀ ਰੋਸ ਰੈਲੀ

Ad Position 21
No active advertisement
ਅਜੀਤ ਡੈਸਕ 06-11-2025
ਦੋਰਾਹਾ, 5 ਨਵੰਬਰ (ਮਨਜੀਤ ਸਿੰਘ ਗਿੱਲ)-ਪੀ. ਐਸ. ਐਮ. ਐਸ ਯੂ (ਪੰਜਾਬ ਦੇ 52 ਵਿਭਾਗਾਂ)ਦੀ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ, ਸੂਬਾ ਜਨਰਲ ਸਕੱਤਰ ਤਰਸੇਮ ਭੱਠਲ ਅਤੇ ਰਘਬੀਰ ਸਿੰਘ ਬਡਵਾਲ ਚੇਅਰਮੈਨ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਲਏ ਗਏ ਫ਼ੈਸਲੇ ਅਨੁਸਾਰ 7 ਨਵੰਬਰ ਨੂੰ ਤਰਨਤਾਰਨ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ | ਇਸ ਰੋਸ ਰੈਲੀ ਸਬੰਧੀ ਮਨਿਸਟਰੀਅਲ ਸਟਾਫ਼ ਯੂਨੀਅਨ ਸਿੱਖਿਆ ਵਿਭਾਗ ਪੰਜਾਬ ਦੀ ਇਕ ਮਹੱਤਵਪੂਰਨ ਮੀਟਿੰਗ ਸੂਬਾ ਚੇਅਰਮੈਨ ਮਲਕੀਤ ਸਿੰਘ ਅੰਮਿ੍ਤਸਰ ਅਤੇ ਸੂਬਾ ਮੁੱਖ ਸਲਾਹਕਾਰ ਅਨਿਰੁਧ ਮੋਦਗਿਲ, ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਖੱਟੜਾ ਅਤੇ ਸੂਬਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਬਠਿੰਡਾ ਦੀ ਰਹਿਨੁਮਾਈ ਹੇਠ ਕੀਤੀ ਗਈ | ਪ੍ਰਧਾਨ ਵਰੁਨ ਕੁਮਾਰ, ਪ੍ਰਧਾਨ ਸੰਦੀਪ ਭੱਟ, ਪ੍ਰਧਾਨ ਮਲਕੀਅਤ ਸਿੰਘ, ਪ੍ਰਧਾਨ ਜਸਪ੍ਰੀਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਨੂੰ ਬਿਲਕੁਲ ਅੱਖੋਂ ਪਰੋਖੇ ਕਰ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਸੀ. ਟਕਸਾਲੀ ਆਗੂ ਜੰਗ ਸਿੰਘ ਸੰਗਾਲਾ ਦੇ ਦਿਹਾਂਤ 'ਤੇ ਦੀਪਾ ਸੋਢੀ ਸੇਖਾ ਸਮੇਤ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ ਅਗਲੀ ਖ਼ਬਰ ਫਾਇਰਿੰਗ 'ਚ ਮਾਰੇ ਕਬੱਡੀ ਖਿਡਾਰੀ ਦੇ ਪਰਿਵਾਰ ਨੇ ਸਮਰਾਲਾ ਦੇ ਮੁੱਖ ਚੌਂਕ ਵਿਚ ਲਾਇਆ ਧਰਨਾ
Ad Position 24