15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸੀ. ਟਕਸਾਲੀ ਆਗੂ ਜੰਗ ਸਿੰਘ ਸੰਗਾਲਾ ਦੇ ਦਿਹਾਂਤ 'ਤੇ ਦੀਪਾ ਸੋਢੀ ਸੇਖਾ ਸਮੇਤ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

Ad Position 21
No active advertisement
ਅਜੀਤ ਡੈਸਕ 06-11-2025
ਮਲੌਦ, 5 ਨਵੰਬਰ (ਸਹਾਰਨ ਮਾਜਰਾ)- ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਦਿਉਲ ਦੇ ਸਤਿਕਾਰਯੋਗ ਪਿਤਾ ਸੀਨੀਅਰ ਟਕਸਾਲੀ ਆਗੂ ਬਾਪੂ ਜੰਗ ਸਿੰਘ ਪਿੰਡ ਸੰਗਾਲਾ ਦਾ ਆਪਣੀ ਸੰਸਾਰਕ ਯਾਤਰਾ ਪੂਰੀ ਕਰਨ ਉਪਰੰਤ ਦਿਹਾਂਤ ਹੋ ਗਿਆ ਹੈ | ਉਨ੍ਹਾਂ ਦੇ ਸਵਰਗਵਾਸ ਹੋਣ 'ਤੇ ਹਲਕਾ ਪਾਇਲ ਦੇ ਸੀਨੀਅਰ ਆਗੂ ਦੀਪਾ ਸੋਢੀ ਸੇਖਾ (ਜੇ9), ਆਪ ਦੇ ਜ਼ਿਲ੍ਹਾ ਪ੍ਰਧਾਨ (ਐੱਸ. ਸੀ ਮੋਰਚਾ) ਡਾ. ਜਸਪ੍ਰੀਤ ਸਿੰਘ ਬੀਜਾ, ਚੇਅਰਮੈਨ ਅਮਰੀਕ ਸਿੰਘ ਰੋੜੀਆਂ, ਮਾ. ਬਲਵਿੰਦਰ ਸਿੰਘ ਰੋੜੀਆਂ, ਮਾ. ਜਗਤਾਰ ਸਿੰਘ ਜੱਗਾ, ਮਾਲਵਾ ਸੋਸ਼ਲ ਐਂਡ ਵੈੱਲਫੇਅਰ ਕਲੱਬ ਮਲੌਦ ਦੇ ਪ੍ਰਧਾਨ ਇੰਜ. ਹਰਮਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਰ ਕਮੇਟੀ ਮੈਂਬਰ ਜਗਦੀਪ ਸਿੰਘ ਲਹਿਲ, ਕੌਮੀ ਜਨਰਲ ਸਕੱਤਰ ਸੁਖਵਿੰਦਰ ਸਿੰਘ ਦੌਲਤਪੁਰ, ਕੈਂਬਰਿਜ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਮਲੌਦ ਦੇ ਪਿ੍ੰਸੀਪਲ ਸੰਜੀਵ ਮੋਦਗਿੱਲ, ਨਵੇਂ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਦੇ ਬਲਾਕ ਮਲੌਦ ਦਿਹਾਤੀ ਜਥੇਦਾਰ ਡਾ. ਕਰਨੈਲ ਸਿੰਘ ਕਾਲੀਆ, ਨਗਰ ਪੰਚਾਇਤ ਮਲੌਦ ਦੇ ਉੱਪ ਪ੍ਰਧਾਨ ਰਛਪਾਲ ਸਿੰਘ ਪਾਲਾ ਸੋਮਲ, ਆਪ ਦੇ ਬਲਾਕ ਪ੍ਰਧਾਨ ਬਹਾਦਰ ਸਿੰਘ ਸੋਮਲ, ਇਕਬਾਲ ਮੁਹੰਮਦ ਰਾਮਗੜ੍ਹ ਸਰਦਾਰਾਂ, ਅਧਿਆਪਕ ਆਗੂ ਮਾ. ਬਲਜਿੰਦਰ ਸਿੰਘ ਕਾਕਾ ਬੇਰ ਕਲਾਂ ਸਮੇਤ ਵੱਡੀ ਗਿਣਤੀ ਵਿਚ ਸਨੇਹੀਆਂ ਵਲੋਂ ਚੇਅਰਮੈਨ ਜਸਵੀਰ ਸਿੰਘ ਦਿਓਲ ਅਤੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਮਾਣਕੀ ਵਿਖੇ ਕਬੱਡੀ ਖਿਡਾਰੀ ਦੇ ਘਰ ਦੁੱਖ ਪ੍ਰਗਟ ਕਰਨ ਪਹੁੰਚੇ ਕੇਂਦਰੀ ਰੇਲਵੇ ਰਾਜ ਮੰਤਰੀ ਅਗਲੀ ਖ਼ਬਰ 7 ਨੂੰ ਮਨਿਸਟਰੀਅਲ ਕਾਮਿਆਂ ਵਲੋਂ ਤਰਨਤਾਰਨ ਵਿੱਚ ਕੀਤੀ ਜਾਵੇਗੀ ਸੂਬਾ ਪੱਧਰੀ ਰੋਸ ਰੈਲੀ
Ad Position 24