15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਯੂਥ ਆਗੂ ਰਾਹੁਲ ਨੂੰ ਪਾਰਟੀ ਦੀ ਮਿਲੀ ਅਹਿਮ ਜ਼ਿੰਮੇਵਾਰੀ

Ad Position 21
No active advertisement
ਅਜੀਤ ਡੈਸਕ 06-11-2025
ਮਾਛੀਵਾੜਾ ਸਾਹਿਬ, 5 ਨਵੰਬਰ (ਮਨੋਜ ਕੁਮਾਰ)-ਜ਼ਿਲ੍ਹਾ ਯੂਥ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਲਈ ਯੂਥ ਆਗੂ ਰਾਹੁਲ ਦੁਲਗਾਚ ਨੂੰ ਪੁਲਿਸ ਜ਼ਿਲ੍ਹਾ ਖੰਨਾ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ¢ ਉਨ੍ਹਾਂ ਦੀ ਇਹ ਨਿਯੁਕਤੀ ਪਾਰਟੀ ਦੇ ਸੀਨੀਅਰ ਆਗੂਆਂ ਦੀ ਸਿਫ਼ਾਰਿਸ਼ 'ਤੇ ਕੀਤੀ ਗਈ ਹੈ ¢ ਇਸ ਅਹਿਮ ਜ਼ਿੰਮੇਵਾਰੀ ਮਿਲਣ 'ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਪਾਰਟੀ ਦੇ ਸਮਰਥਕਾਂ ਨੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ¢ ਇਨ੍ਹਾਂ ਆਗੂਆਂ ਵਿਚ ਸ਼ਾਮਿਲ ਰੁਪਿੰਦਰ ਸਿੰਘ ਬਿੰਦੂ, ਜ਼ਿਲ੍ਹਾ ਵਾਈਸ ਪ੍ਰਧਾਨ ਮਹੇਸ਼ ਬੋਪਾਰਾਏ, ਜ਼ਿਲ੍ਹਾ ਜਨਰਲ ਸਕੱਤਰ ਅਮਰਦੀਪ ਸਿੰਘ ਬਿੱਲਾ, ਗੁਰਪ੍ਰੀਤ ਰਾਮ, ਗੁਰਨਾਜ਼ ਜੀਰਖ, ਬਲਾਕ ਪ੍ਰਧਾਨ ਦੋਰਾਹਾ ਸੁਖਜੀਤ ਸਿੰਘ, ਲਵਪ੍ਰੀਤ ਸਿੰਘ, ਪੀ. ਏ. ਰਣਜੀਤ ਸਿੰਘ, ਸੁਧਾਂਸ਼ੂ ਪਾਠਕ ਜੋਗੀ ਪਾਇਲ ਸਮੇਤ ਹੋਰ ਕਈ ਆਗੂਆਂ ਨੇ ਇਸ ਖ਼ੁਸ਼ੀ ਨੂੰ ਸਾਂਝਾ ਕੀਤਾ ਹੈ¢
Ad Position 22
No active advertisement
ਪਿਛਲੀ ਖ਼ਬਰ ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਗੁਰਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਅਗਲੀ ਖ਼ਬਰ ਮਾਣਕੀ ਵਿਖੇ ਕਬੱਡੀ ਖਿਡਾਰੀ ਦੇ ਘਰ ਦੁੱਖ ਪ੍ਰਗਟ ਕਰਨ ਪਹੁੰਚੇ ਕੇਂਦਰੀ ਰੇਲਵੇ ਰਾਜ ਮੰਤਰੀ
Ad Position 24